ਰਾਹੁਲ ਗਾਂਧੀ ਦੇ ਚੋਣ ਹਾਰ ਜਾਣ ਤੋਂ ਬਾਅਦ ਇਸ ਪ੍ਰਧਾਨ ਨੇ ਦਿੱਤਾ ਅਸਤੀਫਾ

By  Shanker Badra May 24th 2019 06:37 PM

ਰਾਹੁਲ ਗਾਂਧੀ ਦੇ ਚੋਣ ਹਾਰ ਜਾਣ ਤੋਂ ਬਾਅਦ ਇਸ ਪ੍ਰਧਾਨ ਨੇ ਦਿੱਤਾ ਅਸਤੀਫਾ:ਲਖਨਊ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਮੇਠੀ ਤੋਂ ਲੋਕ ਸਭਾ ਚੋਣ ਹਾਰ ਜਾਣ ਤੋਂ ਬਾਅਦ ਅਮੇਠੀ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਆਪਣੀ ਨਿੱਜੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ।

Amethi Congress President Yogendra Mishra resignation After Rahul Gandhi Loses
ਰਾਹੁਲ ਗਾਂਧੀ ਦੇ ਚੋਣ ਹਾਰ ਜਾਣ ਤੋਂ ਬਾਅਦ ਇਸ ਪ੍ਰਧਾਨ ਨੇ ਦਿੱਤਾ ਅਸਤੀਫਾ

ਉਨ੍ਹਾਂ ਆਪਣੇ ਅਸਤੀਫ਼ੇ ਵਿੱਚ ਲਿਖਿਆ ਹੈ ਕਿ ‘ਮੈਂ ਅਮੇਠੀ ਵਿਚ ਲੋਕ ਸਭਾ ਚੋਣਾਂ 2019 ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਆਪਣਾ ਅਸਤੀਫਾ ਦੇ ਰਿਹਾ ਹਾਂ।

Amethi Congress President Yogendra Mishra resignation After Rahul Gandhi Loses
ਰਾਹੁਲ ਗਾਂਧੀ ਦੇ ਚੋਣ ਹਾਰ ਜਾਣ ਤੋਂ ਬਾਅਦ ਇਸ ਪ੍ਰਧਾਨ ਨੇ ਦਿੱਤਾ ਅਸਤੀਫਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਇਥੇ ਸਿਆਸੀ ਪਾਰਟੀਆਂ ਤੋਂ ਅੱਕੇ ਵੋਟਰਾਂ ਨੇ ‘ਨੋਟਾ’ ਬਟਨ ਦਬਾ ਕੇ ਬਣਾਇਆ ਰਿਕਾਰਡ

ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਭਾਜਪਾ ਉਮੀਦਵਾਰ ਕੇਂਦਰੀ ਮੰਤਰੀ ਸਮਿਰਤੀ ਇਰਾਨੀ ਤੋਂ 55120 ਵੋਟਾਂ ਦੇ ਫਰਕ ਨਾਲ ਹਾਰ ਗਏ ਸਨ।

-PTCNews

Related Post