ਅਮਿਤਾਭ ਬੱਚਨ ਦੀ ਦਾਦਾ ਸਾਹਿਬ ਫਾਲਕੇ ਐਵਾਰਡ ਲਈ ਚੋਣ, ਪ੍ਰਕਾਸ਼ ਜਾਵੜੇਕਰ ਨੇ ਦਿੱਤੀ ਵਧਾਈ

By  Jashan A September 24th 2019 07:47 PM -- Updated: September 24th 2019 07:48 PM

ਅਮਿਤਾਭ ਬੱਚਨ ਦੀ ਦਾਦਾ ਸਾਹਿਬ ਫਾਲਕੇ ਐਵਾਰਡ ਲਈ ਚੋਣ, ਪ੍ਰਕਾਸ਼ ਜਾਵੜੇਕਰ ਨੇ ਦਿੱਤੀ ਵਧਾਈ,ਨਵੀਂ ਦਿੱਲੀ: ਬੱਲੀਵੁੱਡ ਦੇ ਮਸ਼ਹੂਰ ਅਦਾਕਾਰ ਅਮਿਤਾਭ ਬੱਚਨ ਦੀ ਦਾਦਾ ਸਾਹਿਬ ਫਾਲਕੇ ਐਵਾਰਡ ਲਈ ਚੋਣ ਹੋ ਗਈ ਹੈ।ਉਹਨਾਂ ਨੂੰ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।

https://twitter.com/PrakashJavdekar/status/1176491780101017600?s=20

ਜਿਸ ਦੌਰਾਨ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਉਹਨਾਂ ਨੂੰ ਵਧਾਈ ਦਿੱਤੀ। ਉਹਨਾਂ ਨੇ ਆਪਣੇ ਟਵਿਟਰ ਅਕਾਊਂਟ 'ਤੇ ਲਿਖਿਆ ਕਿ "ਕਰੀਬ 2 ਜਨਰੇਸ਼ਨ ਤੱਕ ਲੋਕਾਂ ਦਾ ਮਨੋਰੰਜਨ ਕਰਨ ਵਾਲੇ ਲੇਜੈਂਡ ਅਮਿਤਾਭ ਬੱਚਨ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ ਲਈ ਚੁਣਿਆ ਗਿਆ ਹੈ। ਪੂਰਾ ਦੇਸ਼ ਖੁਸ਼ ਹੈ, ਅਮਿਤਾਭ ਬੱਚਨ ਨੂੰ ਮੇਰੀਆਂ ਸ਼ੁਭਕਾਮਨਾਵਾਂ।

-PTC News

Related Post