ਕਾਂਗਰਸ ਨੂੰ ਇੱਕ ਹੋਰ ਝਟਕਾ, ਹਲਕਾ ਅਮਲੋਹ ਦੇ ਪਿੰਡ ਗੁਰਧਨਪੁਰ 'ਚ 22 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

By  Jashan A April 22nd 2019 11:02 AM

ਕਾਂਗਰਸ ਨੂੰ ਇੱਕ ਹੋਰ ਝਟਕਾ, ਹਲਕਾ ਅਮਲੋਹ ਦੇ ਪਿੰਡ ਗੁਰਧਨਪੁਰ 'ਚ 22 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ,ਅਮਲੋਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਦੌਰਾਨ ਅੱਜ ਵੀ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ।

sad ਕਾਂਗਰਸ ਨੂੰ ਇੱਕ ਹੋਰ ਝਟਕਾ, ਹਲਕਾ ਅਮਲੋਹ ਦੇ ਪਿੰਡ ਗੁਰਧਨਪੁਰ 'ਚ 22 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਦਰਅਸਲ ਅੱਜ ਹਲਕਾ ਅਮਲੋਹ ਦੇ ਪਿੰਡ ਗੁਰਧਨਪੁਰ ਦੇ 22 ਪਰਿਵਾਰ ਕਾਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਇਹਨਾਂ 22 ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸਿਰੋਪਾਓ ਪਾ ਕੇ ਪਾਰਟੀ 'ਚ ਸ਼ਾਮਲ ਕੀਤਾ ਅਤੇ ਰਾਜੂ ਖੰਨਾ ਨੇ ਪਾਰਟੀ ਵਿੱਚ ਸਾਮਿਲ ਹੋਏ ਪਰਿਵਾਰਾਂ ਦਾ ਭਰਵਾਂ ਸਵਾਗਤ ਕੀਤਾ।

ਹੋਰ ਪੜ੍ਹੋ:ਬੈਂਸ ਭਰਾਵਾਂ ਨੂੰ ਲੱਗਾ ਵੱਡਾ ਝਟਕਾ , ਹਲਕਾ ਇੰਚਾਰਜ ਵਿਪਨ ਸੂਦ ਕਾਕਾ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

sad ਕਾਂਗਰਸ ਨੂੰ ਇੱਕ ਹੋਰ ਝਟਕਾ, ਹਲਕਾ ਅਮਲੋਹ ਦੇ ਪਿੰਡ ਗੁਰਧਨਪੁਰ 'ਚ 22 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਲੋਕਾਂ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ।

sad ਕਾਂਗਰਸ ਨੂੰ ਇੱਕ ਹੋਰ ਝਟਕਾ, ਹਲਕਾ ਅਮਲੋਹ ਦੇ ਪਿੰਡ ਗੁਰਧਨਪੁਰ 'ਚ 22 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਇਸ ਮੌਕੇ ਅਮਲੋਹ ਤੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਾਂਗਰਸ ਪਾਰਟੀ ਛੱਡ ਛੱਡ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹਨਾਂ ਸਾਰਿਆਂ ਨੂੰ ਪਾਰਟੀ ‘ਚ ਬਣਦਾ ਸਨਮਾਨ ਦਿੱਤਾ ਜਾਵੇਗਾ।

-PTC News

Related Post