ਫਤਿਹਗੜ੍ਹ ਸਾਹਿਬ : ਅਮਲੋਹ ਪੁਲਿਸ ਨੇ ਹੈਰੋਇਨ ਸਮੇਤ ਇੱਕ ਨਾਈਜੀਰੀਅਨ ਵਿਅਕਤੀ ਸਣੇ 3 ਨੂੰ ਕੀਤਾ ਕਾਬੂ

By  Shanker Badra April 11th 2019 07:26 PM

ਫਤਿਹਗੜ੍ਹ ਸਾਹਿਬ : ਅਮਲੋਹ ਪੁਲਿਸ ਨੇ ਹੈਰੋਇਨ ਸਮੇਤ ਇੱਕ ਨਾਈਜੀਰੀਅਨ ਵਿਅਕਤੀ ਸਣੇ 3 ਨੂੰ ਕੀਤਾ ਕਾਬੂ:ਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ ਦੇ ਥਾਣਾ ਅਮਲੋਹ ਦੀ ਪੁਲਿਸ ਨੇ ਇੱਕ ਨਾਈਜੀਰੀਅਨ ਵਿਅਕਤੀ ਸਮੇਤ ਤਿੰਨ ਜਾਣਿਆ ਨੂੰ ਗ੍ਰਿਫਤਾਰ ਕੀਤਾ ਹੈ।ਇਸ ਦੌਰਾਨ ਪੁਲਿਸ ਨੇ ਉਨ੍ਹਾਂ ਕੋਲੋਂ 1 ਕਰੋੜ ਤੋਂ ਉਪਰ ਕੀਮਤ ਦੀ ਹੈਰੋਇਨ ਬਰਾਮਦ ਕੀਤੀ ਹੈ।

Amloha police heroin including a Nigerian person Including 3 arrested
ਫਤਿਹਗੜ੍ਹ ਸਾਹਿਬ : ਅਮਲੋਹ ਪੁਲਿਸ ਨੇ ਹੈਰੋਇਨ ਸਮੇਤ ਇੱਕ ਨਾਈਜੀਰੀਅਨ ਵਿਅਕਤੀ ਸਣੇ 3 ਨੂੰ ਕੀਤਾ ਕਾਬੂ

ਇਸ ਸਬੰਧੀ ਡੀ.ਐੱਸ.ਪੀ.ਅਮਲੋਹ ਗੁਰਸੇਰ ਸਿੰਘ ਸੰਧੂ ਨੇ ਪ੍ਰੈੱਸ ਕਾਨਫੰਰਸ ਦੌਰਾਨ ਦੱਸਿਆ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਮਲੋਹ ਪੁਲਿਸ ਵਲੋਂ ਲਗਾਏ ਗਏ ਸਪੈਸ਼ਲ ਨਾਕੇ ਦੌਰਾਨ ਮੋਟਰ-ਸਾਇਕਲ 'ਤੇ ਸਵਾਰ ਦੋ ਵਿਅਕਤੀ ਨੂੰ ਰੋਕਿਆ ਗਿਆ ,ਜਿਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਗਈ ਹੈ।

Amloha police heroin including a Nigerian person Including 3 arrested
ਫਤਿਹਗੜ੍ਹ ਸਾਹਿਬ : ਅਮਲੋਹ ਪੁਲਿਸ ਨੇ ਹੈਰੋਇਨ ਸਮੇਤ ਇੱਕ ਨਾਈਜੀਰੀਅਨ ਵਿਅਕਤੀ ਸਣੇ 3 ਨੂੰ ਕੀਤਾ ਕਾਬੂ

ਜਿਸ ਤੋਂ ਬਾਅਦ ਪੁਲਿਸ ਨੇ ਪੁੱਛਗਿੱਛ ਦੌਰਾਨ ਤੀਸਰੇ ਨਾਇਜ਼ੀਰੀਅਨ ਵਿਅਕਤੀ ਨੂੰ ਵੀ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

-PTCNews

Related Post