ਅੰਮ੍ਰਿਤਸਰ : ਕਾਂਗਰਸ ਨੂੰ ਲੱਗਿਆ ਵੱਡਾ ਝਟਕਾ ,ਕਾਂਗਰਸੀ ਕੌਂਸਲਰ ਬੀਬੀ ਭੋਲੀ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

By  Shanker Badra April 10th 2019 05:26 PM

ਅੰਮ੍ਰਿਤਸਰ : ਕਾਂਗਰਸ ਨੂੰ ਲੱਗਿਆ ਵੱਡਾ ਝਟਕਾ ,ਕਾਂਗਰਸੀ ਕੌਂਸਲਰ ਬੀਬੀ ਭੋਲੀ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ:ਅੰਮ੍ਰਿਤਸਰ : ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ।

Amritsar Congress Councilor Bibi Bholi supporters Including Join SAD
ਅੰਮ੍ਰਿਤਸਰ : ਕਾਂਗਰਸ ਨੂੰ ਲੱਗਿਆ ਵੱਡਾ ਝਟਕਾ , ਕਾਂਗਰਸੀ ਕੌਂਸਲਰ ਬੀਬੀ ਭੋਲੀ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਅੰਮ੍ਰਿਤਸਰ ਦੇ ਵਾਰਡ ਨੰਬਰ -65 ਤੋਂ ਕਾਂਗਰਸੀ ਕੌਂਸਲਰ ਬੀਬੀ ਭੋਲੀ ਨੇ ਕਾਂਗਰਸ ਨੂੰ ਛੱਡ ਕੇ ਆਪਣੇ ਸਮਰਥਕਾਂ ਸਮੇਤ ਅਕਾਲੀ ਦਲ ਦਾ ਪੱਲਾ ਫੜਿਆ ਹੈ।

Amritsar Congress Councilor Bibi Bholi supporters Including Join SAD
ਅੰਮ੍ਰਿਤਸਰ : ਕਾਂਗਰਸ ਨੂੰ ਲੱਗਿਆ ਵੱਡਾ ਝਟਕਾ , ਕਾਂਗਰਸੀ ਕੌਂਸਲਰ ਬੀਬੀ ਭੋਲੀ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਜਾਣਕਾਰੀ ਅਨੁਸਾਰ ਕਾਂਗਰਸੀ ਕੌਂਸਲਰ ਬੀਬੀ ਭੋਲੀ ਨੇ ਕਾਂਗਰਸ ਦੀਆਂ ਨੀਤੀਆਂ ਤੋਂ ਤੰਗ ਹੋ ਕੇ ਪਾਰਟੀ ਨੂੰ ਅਲਵਿਦਾ ਕਿਹਾ ਹੈ।ਇਸ ਦੌਰਾਨ ਅੰਮ੍ਰਿਤਸਰ ਦੱਖਣੀ ਦੇ ਇੰਚਾਰਜ ਤੇ ਸੀਨੀਅਰ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਨੇ ਕਾਂਗਰਸੀ ਕੌਂਸਲਰ ਬੀਬੀ ਭੋਲੀ ਦਾ ਸਵਾਗਤ ਕੀਤਾ ਹੈ।

-PTCNews

Related Post