ਅੰਮ੍ਰਿਤਸਰ ਜੇਲ੍ਹ ਬਰੇਕ ਕਾਂਡ: ਪੁਲਿਸ ਨੇ ਵਾਰਡਨ ਸਮੇਤ ਹੋਮ ਗਾਰਡ ਦੇ ਜਵਾਨ ਨੂੰ ਕੀਤਾ ਗ੍ਰਿਫਤਾਰ
Jashan A
February 3rd 2020 09:20 PM
ਅੰਮ੍ਰਿਤਸਰ: ਬੀਤੇ ਦਿਨੀਂ ਅੰਮ੍ਰਿਤਸਰ ਜੇਲ੍ਹ 'ਚੋਂ ਫਰਾਰ ਹੋਏ 3 ਕੈਦੀਆਂ ਦੇ ਮਾਮਲੇ 'ਚ ਪੁਲਿਸ ਨੇ ਵਾਰਡਨ ਧੀਰ ਸਿੰਘ, ਸ਼ਮਸ਼ੇਰ ਸਿੰਘ ਅਤੇ ਹੋਮ ਗਾਰਡ ਜਵਾਨ ਕਸ਼ਮੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪਿਛਲੇ ਦਿਨੀਂ ਪੁਲਿਸ ਪ੍ਰਸ਼ਾਸਨ ਨੇ 7 ਪੁਲਿਸ ਮੁਲਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਦੀ ਜਾਣਕਾਰੀ ਡੀ. ਜੀ. ਪੀ. ਜੇਲ ਪੀ. ਕੇ. ਸਿਨਹਾ ਨੇ ਪ੍ਰੈਸ ਵਾਰਤਾ ਕਰ ਦਿੱਤੀ।