ਸਕੂਲੀ ਬੱਚਿਆਂ ਨੂੰ ਲਿਜਾ ਰਹੇ ਇੱਕ ਆਟੋ ਰਿਕਸ਼ਾ ਨੂੰ ਟਰੱਕ ਨੇ ਮਾਰੀ ਟੱਕਰ , 9 ਸਕੂਲੀ ਬੱਚੇ ਜ਼ਖ਼ਮੀ

By  Shanker Badra January 9th 2019 04:06 PM

ਸਕੂਲੀ ਬੱਚਿਆਂ ਨੂੰ ਲਿਜਾ ਰਹੇ ਇੱਕ ਆਟੋ ਰਿਕਸ਼ਾ ਨੂੰ ਟਰੱਕ ਨੇ ਮਾਰੀ ਟੱਕਰ , 9 ਸਕੂਲੀ ਬੱਚੇ ਜ਼ਖ਼ਮੀ:ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਾਨਾਂਵਾਲਾ 'ਚ ਅੱਜ ਸਕੂਲੀ ਬੱਚਿਆਂ ਨੂੰ ਲਿਜਾ ਰਿਹਾ ਇੱਕ ਆਟੋ ਰਿਕਸ਼ਾ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ।

Amritsar Mannawala School Auto Rickshaw Truck Collision 9 school children injured
ਸਕੂਲੀ ਬੱਚਿਆਂ ਨੂੰ ਲਿਜਾ ਰਹੇ ਇੱਕ ਆਟੋ ਰਿਕਸ਼ਾ ਨੂੰ ਟਰੱਕ ਨੇ ਮਾਰੀ ਟੱਕਰ , 9 ਸਕੂਲੀ ਬੱਚੇ ਜ਼ਖ਼ਮੀ

ਜਦੋਂ ਆਟੋ ਰਿਕਸ਼ਾ ਸਕੂਲੀ ਬੱਚਿਆਂ ਨੂੰ ਲਿਜਾ ਰਿਹਾ ਸੀ ਤਾਂ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ ਹੈ।ਇਸ ਹਾਦਸੇ 'ਚ 9 ਬੱਚੇ ਜ਼ਖ਼ਮੀ ਹੋ ਗਏ ਹਨ।

Amritsar Mannawala School Auto Rickshaw Truck Collision 9 school children injured
ਸਕੂਲੀ ਬੱਚਿਆਂ ਨੂੰ ਲਿਜਾ ਰਹੇ ਇੱਕ ਆਟੋ ਰਿਕਸ਼ਾ ਨੂੰ ਟਰੱਕ ਨੇ ਮਾਰੀ ਟੱਕਰ , 9 ਸਕੂਲੀ ਬੱਚੇ ਜ਼ਖ਼ਮੀ

ਇਸ ਹਾਦਸੇ ਤੋਂ ਬਾਅਦ ਜ਼ਖ਼ਮੀ ਬੱਚਿਆਂ ਨੂੰ ਮਾਨਾਂਵਾਲਾ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।

Amritsar Mannawala School Auto Rickshaw Truck Collision 9 school children injured
ਸਕੂਲੀ ਬੱਚਿਆਂ ਨੂੰ ਲਿਜਾ ਰਹੇ ਇੱਕ ਆਟੋ ਰਿਕਸ਼ਾ ਨੂੰ ਟਰੱਕ ਨੇ ਮਾਰੀ ਟੱਕਰ , 9 ਸਕੂਲੀ ਬੱਚੇ ਜ਼ਖ਼ਮੀ

ਜਾਣਕਾਰੀ ਅਨੁਸਾਰ ਇਹ ਸਾਰੇ ਬੱਚੇ ਇੱਕ ਨਿੱਜੀ ਸਕੂਲ 'ਚ ਪੜ੍ਹਦੇ ਹਨ।ਇਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ।

-PTCNews

Related Post