ਅੰਮ੍ਰਿਤਸਰ : ਐਨ.ਓ.ਸੀ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਦਾ ਮਾਮਲਾ :ਭਾਜਪਾ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

By  Shanker Badra September 13th 2018 12:41 PM -- Updated: September 13th 2018 12:44 PM

ਅੰਮ੍ਰਿਤਸਰ : ਐਨ.ਓ.ਸੀ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਦਾ ਮਾਮਲਾ :ਭਾਜਪਾ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ:ਅੰਮ੍ਰਿਤਸਰ ਦੇ ਵਿੱਚ ਐਨ.ਓ.ਸੀ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਭਾਜਪਾ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਹੈ।

ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਦੀ ਅਗਵਾਈ ਹੇਠ ਭਾਜਪਾ ਦੇ ਵਰਕਰਾਂ ਨੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਹੈ।

ਜਿਸ ਦੌਰਾਨ ਵੱਡੀ ਗਿਣਤੀ ਵਿੱਚ ਪ੍ਰਾਪਰਟੀ ਕਾਰੋਬਾਰ ਨਾਲ ਜੁੜੇ ਲੋਕ ਸ਼ਾਮਿਲ ਹੋਏ ਸਨ।ਜਿਸ ਤੋਂ ਬਾਅਦ ਉਨਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈ।

-PTCNews

Related Post