ਗਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਭਕਨਾ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ

By  Jashan A January 4th 2019 02:58 PM

ਗਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਭਕਨਾ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ,ਅੰਮ੍ਰਿਤਸਰ : ਗਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਭਕਨਾ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ।

amritsar ਗਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਭਕਨਾ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ

ਦੱਸ ਦੇਈਏ ਕਿ ਭਾਰਤ ਦੀ ਆਜ਼ਾਦੀ ਦੀ ਲੜਾਈ ਲਈ ਮਹਾਨ ਕੁਰਬਾਨੀ ਦੇਣ ਵਾਲੇ ਬਾਬਾ ਸੋਹਨ ਸਿੰਘ ਭਕਨਾ ਦਾ ਗਦਰ ਪਾਰਟੀ ਨੂੰ ਕਾਇਮ ਕਰਨ ਅਤੇ ਅੱਗੋਂ ਲਹਿਰ ਨੂੰ ਸੇਧ ਦਿੰਦਿਆਂ ਸੰਘਰਸ਼ ਦੇ ਰਾਹ ਪਾਉਣ ਵਿੱਚ ਬੜਾ ਵੱਡਾ ਯੋਗਦਾਨ ਹੈ।

amritsar ਗਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਭਕਨਾ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ

ਉਨ੍ਹਾਂ ਨੇ ਲੰਮਾ ਸਮਾਂ ਜੇਲ੍ਹ ਕੱਟਣ ਬਾਅਦ ਦੇਸ਼ ਆਜ਼ਾਦ ਹੋਣ ਪਿੱਛੋਂ ਵੀ ਆਮ ਲੋਕਾਂ ਦੇ ਦੁਖ ਦਰਦਾਂ ਨੂੰ ਦੂਰ ਕਰਾਉਣ ਲਈ ਆਖ਼ਰੀ ਦਮ ਤੱਕ ਸਰਗਰਮੀ ਨਾਲ ਕੰਮ ਕੀਤਾ।

-PTC News

Related Post