ਅੰਮ੍ਰਿਤਸਰ: ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ 'ਤੇ ਹੋਇਆ ਲਾਠੀਚਾਰਜ, ਕਈ ਜ਼ਖਮੀ

By  Jashan A January 25th 2019 02:41 PM

ਅੰਮ੍ਰਿਤਸਰ: ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ 'ਤੇ ਹੋਇਆ ਲਾਠੀਚਾਰਜ, ਕਈ ਜ਼ਖਮੀ,ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਨੇ ਸਰਕਾਰ ਦੀਆਂ ਗਲਤ ਨੀਤੀਆਂ ਖ਼ਿਲਾਫ਼ ਅੰਮ੍ਰਿਤਸਰ ‘ਚ ਸਿੱਖਿਆ ਮੰਤਰੀ ਓ. ਪੀ. ਸੋਨੀ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

Amritsar ਅੰਮ੍ਰਿਤਸਰ: ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ 'ਤੇ ਹੋਇਆ ਲਾਠੀਚਾਰਜ, ਕਈ ਜ਼ਖਮੀ

ਜਿਸ ਦੌਰਾਨ ਸਥਾਨਕ ਪੁਲਿਸ ਨੇ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹੋਏ ਅਧਿਆਪਕਾਂ 'ਤੇ ਲਾਠੀਚਾਰਜ ਕਰ ਦਿੱਤਾ, ਜਿਸ ਕਾਰਨ ਕਈ ਅਧਿਆਪਕ ਜ਼ਖਮੀ ਹੋ ਗਏ।

Amritsar ਅੰਮ੍ਰਿਤਸਰ: ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ 'ਤੇ ਹੋਇਆ ਲਾਠੀਚਾਰਜ, ਕਈ ਜ਼ਖਮੀ

ਜਿਸ ਤੋਂ ਬਾਅਦ ਅਧਿਆਪਕਾਂ 'ਚ ਕਾਫੀ ਰੋਸ ਜਤਾਇਆ ਜਾ ਰਿਹਾ ਹੈ।

AMRITSAR ਅੰਮ੍ਰਿਤਸਰ: ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ 'ਤੇ ਹੋਇਆ ਲਾਠੀਚਾਰਜ, ਕਈ ਜ਼ਖਮੀ

ਦੱਸ ਦੇਈਏ ਕਿ ਅੰਮ੍ਰਿਤਸਰ ‘ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਨੇ ਡਿਗਰੀਆਂ ਫੂਕ ਕੇ ਸਿੱਖਿਆ ਮੰਤਰੀ ਓ. ਪੀ. ਸੋਨੀ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਲਗਾਤਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ ਨਾਅਰੇਬਾਜ਼ੀ ਕਰ ਰਹੇ ਹਨ।

-PTC News

Related Post