ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਦੇਖੋ ਤਸਵੀਰਾਂ

By  Jashan A April 21st 2019 09:00 PM

ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਦੇਖੋ ਤਸਵੀਰਾਂ,ਸ੍ਰੀ ਅੰਮ੍ਰਿਤਸਰ ਸਾਹਿਬ: ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਹਨਾਂ ਗੁਰੂ ਸਾਹਿਬ ਜੀ ਦੀ ਹਜ਼ੂਰੀ 'ਚ ਮੱਥਾ ਟੇਕਦਿਆਂ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

asr ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਦੇਖੋ ਤਸਵੀਰਾਂ

ਇਸ ਮੌਕੇ ਉਹਨਾਂ ਗੁਰਬਾਣੀ ਕੀਤਰਨ ਸੁਣ ਹਾਜ਼ਰੀ ਲਗਵਾਈ।

ਹੋਰ ਪੜ੍ਹੋ:ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ‘ਚ ਲੱਗੀਆਂ ਰੌਣਕਾਂ, ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

asr ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਦੇਖੋ ਤਸਵੀਰਾਂ

ਬਾਲੀਵੁੱਡ ਅਦਾਕਾਰ ਕ੍ਰਿਸ਼ਮਾ ਕਪੂਰ ਦਾ ਸ੍ਰੀ ਹਰਮੰਦਿਰ ਸਾਹਿਬ ਪਹੁੰਚਣ 'ਤੇ ਸ਼੍ਰੋਮਣੀ ਕਮੇਟੀ ਨੇ ਭਰਵਾਂ ਸੁਆਗਤ ਕੀਤਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਹਨਾਂ ਨੂੰ ਸਨਮਾਨਿਤ ਕੀਤਾ।

-PTC News

Related Post