ਸ੍ਰੀ ਅੰਮ੍ਰਿਤਸਰ ਸਾਹਿਬ: ਚੋਣ ਕਮਿਸ਼ਨ ਵੱਲੋਂ ਗੱਡੀਆਂ 'ਤੇ ਲਾਲ, ਅੰਬਰ ਅਤੇ ਨੀਲੀਆਂ ਬੱਤੀਆਂ 'ਤੇ ਪੂਰਨ ਪਾਬੰਦੀ

By  Jashan A May 20th 2019 07:05 PM

ਸ੍ਰੀ ਅੰਮ੍ਰਿਤਸਰ ਸਾਹਿਬ: ਚੋਣ ਕਮਿਸ਼ਨ ਵੱਲੋਂ ਗੱਡੀਆਂ 'ਤੇ ਲਾਲ, ਅੰਬਰ ਅਤੇ ਨੀਲੀਆਂ ਬੱਤੀਆਂ 'ਤੇ ਪੂਰਨ ਪਾਬੰਦੀ,ਸ੍ਰੀ ਅੰਮ੍ਰਿਤਸਰ ਸਾਹਿਬ: ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜ਼ਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ 'ਚ ਗੱਡੀਆਂ 'ਤੇ ਲਾਲ, ਅੰਬਰ ਅਤੇ ਨੀਲੀਆਂ ਬੱਤੀਆਂ ਲਗਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ 'ਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।

asr ਸ੍ਰੀ ਅੰਮ੍ਰਿਤਸਰ ਸਾਹਿਬ: ਚੋਣ ਕਮਿਸ਼ਨ ਵੱਲੋਂ ਗੱਡੀਆਂ 'ਤੇ ਲਾਲ, ਅੰਬਰ ਅਤੇ ਨੀਲੀਆਂ ਬੱਤੀਆਂ 'ਤੇ ਪੂਰਨ ਪਾਬੰਦੀ

ਹੋਰ ਪੜ੍ਹੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਮਨ ਕੀ ਬਾਤ” ਰਾਹੀਂ ਕਿਹਾ ਕਿ ਮੁਸਲਿਮ ਔਰਤਾਂ ਨੂੰ ਮਿਲੇਗਾ ਇਨਸਾਫ਼

ਇਸ ਮੌਕੇ ਉਹਨਾਂ ਕਿਹਾ ਕਿ ਇਹ ਹੁਕਮ ਉਨ੍ਹਾਂ ’ਤੇ ਲਾਗੂ ਨਹੀ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਅਰ ਦਿੱਤਾ ਗਿਆ।

asr ਸ੍ਰੀ ਅੰਮ੍ਰਿਤਸਰ ਸਾਹਿਬ: ਚੋਣ ਕਮਿਸ਼ਨ ਵੱਲੋਂ ਗੱਡੀਆਂ 'ਤੇ ਲਾਲ, ਅੰਬਰ ਅਤੇ ਨੀਲੀਆਂ ਬੱਤੀਆਂ 'ਤੇ ਪੂਰਨ ਪਾਬੰਦੀ

ਇਥੇ ਹੀ ਉਹਨਾਂ ਇਹ ਵੀ ਕਿਹਾ ਕਿ ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 16 ਜੁਲਾਈ 2019 ਤੱਕ ਲਾਗੂ ਰਹੇਗਾ।

-PTC News

Related Post