ਅੰਮ੍ਰਿਤਸਰ 'ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਕਾਂਗਰਸੀ ਕੌਂਸਲਰ ਕੰਵਲਨੈਣ ਸਿੰਘ ਗੁੱਲੂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

By  Jashan A May 3rd 2019 08:50 PM -- Updated: May 3rd 2019 08:52 PM

ਅੰਮ੍ਰਿਤਸਰ 'ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਕਾਂਗਰਸੀ ਕੌਂਸਲਰ ਕੰਵਲਨੈਣ ਸਿੰਘ ਗੁੱਲੂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਅੰਮ੍ਰਿਤਸਰ: ਲੋਕ ਸਭਾ ਚੋਣਾਂ ਤੋਂ ਪਹਿਲਾਂ ਲਗਾਤਾਰ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਜਿਸ ਕਾਰਨ ਪਾਰਟੀ ਨੂੰ ਵੱਡਾ ਬਲ ਮਿਲ ਰਿਹਾ ਹੈ।ਇਸ ਦੇ ਤਹਿਤ ਅੱਜ ਅੰਮ੍ਰਿਤਸਰ 'ਚ ਸਾਬਕਾ ਕਾਂਗਰਸੀ ਕੌਂਸਲਰ ਕੰਵਲਨੈਣ ਸਿੰਘ ਗੁੱਲੂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ।

ਅੰਮ੍ਰਿਤਸਰ ਦੱਖਣੀ ਦੇ ਇੰਚਾਰਜ ਤੇ ਸੀਨੀਅਰ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਤੇ ਹੋਰਨਾਂ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ।

ਤੂਹਾਨੂੰ ਦੱਸ ਦੇਈਏ ਕਿ ਕੰਵਲਨੈਣ ਸਿੰਘ ਗੁੱਲੂ 3 ਵਾਰ ਲਗਾਤਾਰ ਕੌਂਸਲਰ ਰਹਿ ਚੁੱਕੇ ਹਨ।

-PTC News

 

Related Post