ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਧਾਰਮਿਕ ਵਿਦਿਅਕ ਅਦਾਰਿਆਂ ਦੀ ਸੂਚੀ ਜਾਰੀ

By  Jashan A September 25th 2019 06:45 PM

ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਧਾਰਮਿਕ ਵਿਦਿਅਕ ਅਦਾਰਿਆਂ ਦੀ ਸੂਚੀ ਜਾਰੀ,ਸ੍ਰੀ ਅੰਮ੍ਰਿਤਸਰ ਸਾਹਿਬ: ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਧਾਰਮਿਕ ਵਿਦਿਅਕ ਅਦਾਰਿਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਜਿਸ ਦੌਰਾਨ ਇਹਨਾਂ ਅਦਾਰਿਆਂ 'ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਸਿੱਖਿਆ, ਰਿਹਾਇਸ਼ ਅਤੇ ਭੋਜਨ ਸਹੂਲਤਾਂ ਸਭ ਮੁਫ਼ਤ ਹੋਣਗੀਆਂ। ਹੋਰ ਪੜ੍ਹੋ: ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਇਹਨਾਂ ਵਿਦਿਅਕ ਅਦਾਰਿਆਂ 'ਚ ਦਾਖਲਾ ਲੈਣ ਲਈ ਵਿਦਿਆਰਥੀ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਸੰਪਰਕ ਕਰ ਸਕਦੇ ਹਨ। ਜਿਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ... Sgpc Sgpcਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੋਣ ਦੇ ਨਾਤੇ ਆਪਣੀ ਧਰਮ ਪ੍ਰਚਾਰ ਪ੍ਰਤੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਅ ਰਹੀ ਹੈ।ਇਸ ਆਸ਼ੇ ਤਹਿਤ ਨੌਜਵਾਨਾਂ ਨੂੰ ਧਾਰਮਿਕ ਅਤੇ ਨੈਤਿਕ ਸਰੋਕਾਰਾਂ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਯਤਨਸ਼ੀਲ ਰਹੀ ਹੈ। -PTC News

Related Post