SGPC ਦੀ 27 ਜੂਨ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਰੱਦ

By  Jashan A June 26th 2019 01:44 PM

SGPC ਦੀ 27 ਜੂਨ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਰੱਦ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 27 ਜੂਨ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ।

ਹੋਰ ਪੜ੍ਹੋ: ਖਰਾਬ ਮੌਸਮ ਕਾਰਨ ਚੰਡੀਗੜ੍ਹ ਤੋਂ ਇਹ ਉਡਾਣਾਂ ਰਹਿਣਗੀਆਂ ਰੱਦ

ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ 27 ਜੂਨ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਰੱਖੀ ਗਈ ਸੀ, ਜੋ ਪ੍ਰਬੰਧਕੀ ਕਾਰਨਾਂ ਕਰਕੇ ਰੱਦ ਕਰ ਦਿੱਤੀ ਗਈ ਹੈ।

-PTC News

Related Post