ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਛੇਵੇਂ ਪਾਤਸ਼ਾਹ ਜੀ ਦਾ ਗੁਰਗੱਦੀ ਦਿਵਸ
Jashan A
May 27th 2019 04:28 PM --
Updated:
May 27th 2019 04:29 PM
ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਛੇਵੇਂ ਪਾਤਸ਼ਾਹ ਜੀ ਦਾ ਗੁਰਗੱਦੀ ਦਿਵਸ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਅਲੌਕਿਕ ਜਲੌ ਸਜਾਏ ਗਏ।