ਅਕਾਲੀ ਦਲ ਲੀਡਰਸ਼ਿਪ ਵੱਲੋਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਆਰੰਭ

By  Jashan A December 8th 2018 10:08 AM -- Updated: December 8th 2018 10:41 AM

ਅਕਾਲੀ ਦਲ ਲੀਡਰਸ਼ਿਪ ਵੱਲੋਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਆਰੰਭ,ਅੰਮ੍ਰਿਤਸਰ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਸਮੁੱਚੀ ਲੀਡਰਸ਼ਿਪ ਨਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ।

shiromani akali dal ਅਕਾਲੀ ਦਲ ਲੀਡਰਸ਼ਿਪ ਵੱਲੋਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਜਿਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰੁਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਗਏ,

shiromani akali dal ਅਕਾਲੀ ਦਲ ਲੀਡਰਸ਼ਿਪ ਵੱਲੋਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਜਿੰਨ੍ਹਾਂ ਦੇ ਭੋਗ 10 ਦਸੰਬਰ ਨੂੰ ਪਾਏ ਜਾਣਗੇ।ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਵੱਲੋਂ ਜਾਣੇ ਅਣਜਾਣੇ 'ਚ ਹੋਈਆਂ ਭੁੱਲਾਂ ਦੀ ਮੁਆਫੀ ਤਿੰਨ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕੀਤੀ ਜਾਵੇਗੀ।

shiromani akali dal ਅਕਾਲੀ ਦਲ ਲੀਡਰਸ਼ਿਪ ਵੱਲੋਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਇਸ ਮੌਕੇ ਸਾਬਕਾ ਅਕਾਲੀ ਦਲ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਨੇ ਸ਼ਿਰਕਤ ਕੀਤੀ,

shiromani akali dal ਅਕਾਲੀ ਦਲ ਲੀਡਰਸ਼ਿਪ ਵੱਲੋਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਉਥੇ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਇਸ ਮੌਕੇ ਮੌਜੂਦ ਰਹੇ। ਸ੍ਰੀ ਦਰਬਾਰ ਸਾਹਿਬ ਵਿਖੇ ਸਮਾਗਮ ਨੂੰ ਲੈ ਕੇ ਵੱਡੀ ਗਿਣਤੀ 'ਚ ਸਿੱਖ ਸ਼ਰਧਾਲੂ ਅਤੇ ਪਾਰਟੀ ਵਰਕਰ ਵੀ ਪਹੁੰਚੇ।

shiromani akali dal ਅਕਾਲੀ ਦਲ ਲੀਡਰਸ਼ਿਪ ਵੱਲੋਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਆਰੰਭ

-PTC News

Related Post