ਸਿੱਧੂ ਮੂਸੇਵਾਲਾ ਪਹੁੰਚਿਆ ਸ੍ਰੀ ਅੰਮ੍ਰਿਤਸਰ ਸਾਹਿਬ, ਵਿਵਾਦ ਮਗਰੋਂ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

By  Jashan A November 14th 2019 03:40 PM

ਸਿੱਧੂ ਮੂਸੇਵਾਲਾ ਪਹੁੰਚਿਆ ਸ੍ਰੀ ਅੰਮ੍ਰਿਤਸਰ ਸਾਹਿਬ, ਵਿਵਾਦ ਮਗਰੋਂ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਮਾਈ ਭਾਗੋ ਵਿਵਾਦ ਮਗਰੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਪਹਿਲੀ ਵਾਰ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ, ਜਿਥੇ ਅੱਜ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

Asrਮਿਲੀ ਜਾਣਕਾਰੀ ਮੁਤਾਬਕ ਸਿੱਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਨਹੀਂ ਹੋ ਸਕੀ।

ਹੋਰ ਪੜ੍ਹੋ: ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Asrਤੁਹਾਨੂੰ ਦੱਸ ਦਈਏ ਕਿ ਅੜਬ ਮੁਟਿਆਰਾਂ ਗਾਣੇ ਨੂੰ ਲੈ ਕੇ ਵਿਵਾਦ ਹੋਇਆ ਸੀ। ਗਾਣੇ 'ਚ ਮਾਈ ਭਾਗੋ ਦੇ ਜ਼ਿਕਰ 'ਤੇ ਵਿਵਾਦ ਹੋਇਆ ਸੀ। ਵਿਵਾਦ ਨੂੰ ਲੈ ਕੇ ਸਿੱਧੂ ਮੂਸੇ ਵਾਲਾ ਮੁਆਫੀ ਮੰਗ ਚੁੱਕਾ ਹੈ।

-PTC News

Related Post