ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ (ਤਸਵੀਰਾਂ)

By  Jashan A March 27th 2019 10:13 AM

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ (ਤਸਵੀਰਾਂ),ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਦੌਰੇ 'ਤੇ ਹਨ। [caption id="attachment_274964" align="aligncenter" width="300"]asr ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ (ਤਸਵੀਰਾਂ)[/caption] ਜਿਸ ਦੌਰਾਨ ਉਹ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਨਤਮਸਤਕ ਹੋਏ। ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦੇ ਚਰਨਾਂ 'ਚ ਹਾਜ਼ਰੀ ਲਵਾਈ ਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਹੋਰ ਪੜ੍ਹੋ:ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਕੌਮ ਲਈ ਵੱਡਾ ਤੋਹਫ਼ਾ :ਭਾਈ ਲੌਂਗੋਵਾਲ [caption id="attachment_274966" align="aligncenter" width="300"]asr ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ (ਤਸਵੀਰਾਂ)[/caption] ਗੁਰੂ ਚਰਨਾਂ 'ਚ ਨਤਮਸਤਕ ਹੋ ਕੇ ਉਹਨਾਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਤੁਹਾਨੂੰ ਦੱਸ ਦੇਈਏ ਕਿ ਬਾਦਲ ਪਰਿਵਾਰ ਵਲੋਂ ਜਾਰੀ ਆਖੰਡ ਪਾਠ ਦੀ ਲੜੀ ਤਹਿਤ ਸ੍ਰੀ ਆਖੰਡ ਪਾਠ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਉਹਨਾਂ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਾਜ਼ਰੀ ਭਰੀ। [caption id="attachment_274967" align="aligncenter" width="300"]asr ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ (ਤਸਵੀਰਾਂ)[/caption] ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ।ਇਸ ਮੌਕੇ ਉਹਨਾਂ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨੇ ਸਾਧੇ। -PTC News

Related Post