ਅੰਮ੍ਰਿਤਸਰ : ਅਦਾਲਤ ਨੇ ਅੱਤਵਾਦੀ ਸਾਜਨਪ੍ਰੀਤ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜਿਆ

By  Jashan A October 2nd 2019 03:43 PM

ਅੰਮ੍ਰਿਤਸਰ : ਅਦਾਲਤ ਨੇ ਅੱਤਵਾਦੀ ਸਾਜਨਪ੍ਰੀਤ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜਿਆ,ਅੰਮ੍ਰਿਤਸਰ: ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਵਲੋਂ ਖਾਲਸਾ ਕਾਲਜ ਕੋਲੋਂ ਗ੍ਰਿਫਤਾਰ ਕੀਤੇ ਗਏ ਸਾਜਨਪ੍ਰੀਤ ਨਾਮਕ ਵਿਅਕਤੀ ਨੂੰ ਬਾਅਦ ਦੁਪਹਿਰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 5 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ। ਸ਼ ਹੈ ਕਿ ਸਾਜਨਪ੍ਰੀਤ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਸੀ ਅਤੇ ਉਸ ਨੇ ਅੱਤਵਾਦੀ ਅਕਾਸ਼ਦੀਪ ਸਿੰਘ ਨਾਲ ਮਿਲ ਕੇ ਪਾਕਿਸਤਾਨ ਤੋਂ ਆਏ ਡ੍ਰੋਨ ਨੂੰ ਨਸ਼ਟ ਕੀਤਾ ਸੀ। -PTC News

Related Post