ਅੰਮ੍ਰਿਤਸਰ ਦੇ ਪਿੰਡ ਬੰਡਾਲਾ ਵਿਖੇ ਹਥਿਆਰਬੰਦ ਲੁਟੇਰਿਆਂ ਨੇ ਲੁੱਟਿਆ HDFC ਬੈਂਕ

By  Shanker Badra January 18th 2020 05:00 PM

ਅੰਮ੍ਰਿਤਸਰ ਦੇ ਪਿੰਡ ਬੰਡਾਲਾ ਵਿਖੇ ਹਥਿਆਰਬੰਦ ਲੁਟੇਰਿਆਂ ਨੇ ਲੁੱਟਿਆ HDFC ਬੈਂਕ:ਅੰਮ੍ਰਿਤਸਰ : ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਵਿਖੇ ਅਣਪਛਾਤੇ ਹਥਿਆਰਬੰਦ ਲੁਟੇਰਿਆਂ ਵੱਲੋਂ ਐੱਚਡੀਐਫਸੀ ਬੈਂਕ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।

Amritsar Village Bandala Armed Robbers HDFC Bank Robbery ਅੰਮ੍ਰਿਤਸਰ ਦੇ ਪਿੰਡ ਬੰਡਾਲਾ ਵਿਖੇਹਥਿਆਰਬੰਦ ਲੁਟੇਰਿਆਂ ਨੇ ਲੁੱਟਿਆ HDFC ਬੈਂਕ

ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਰੁਪਏ ਦੇ ਕਰੀਬ ਲੁੱਟ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਲੁਟੇਰੇ ਫ਼ਰਾਰ ਹੋ ਗਏ ਹਨ।

Amritsar Village Bandala Armed Robbers HDFC Bank Robbery ਅੰਮ੍ਰਿਤਸਰ ਦੇ ਪਿੰਡ ਬੰਡਾਲਾ ਵਿਖੇਹਥਿਆਰਬੰਦ ਲੁਟੇਰਿਆਂ ਨੇ ਲੁੱਟਿਆ HDFC ਬੈਂਕ

ਦੱਸਿਆ ਜਾਂਦਾ ਹੈ ਕਿ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਲੁਟੇਰੇ ਡੀਵੀਆਰ ਵੀ ਨਾਲ ਲੈ ਗਏ ਹਨ। ਇਸ ਘਟਨਾ ਸੰਬੰਧੀ ਪਤਾ ਲੱਗਦਿਆਂ ਹੀ ਪੁਲਿਸ ਅਫ਼ਸਰਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

-PTCNews

Related Post