ਰਵਨੀਤ ਸਿੰਘ ਬਿੱਟੂ ਨੂੰ ਚੋਣ ਪ੍ਰਬੰਧਨ ਕਮੇਟੀ ਦਾ ਚੇਅਰਮੈਨ ਕੀਤਾ ਨਿਯੁਕਤ

By  Pardeep Singh February 9th 2022 06:38 PM -- Updated: February 9th 2022 06:48 PM

ਚੰਡੀਗੜ੍ਹ: ਕਾਂਗਰਸ ਦੇ ਸਾਂਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਚੋਣ ਪ੍ਰਬੰਧਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਕਾਂਗਰਸ ਦੇ ਸੀਨੀਅਰ ਲੀਡਰ ਹਨ। ਇਹ ਵੀ ਪੜ੍ਹੋ:ਕੇਜਰੀਵਾਲ ਹੈ ਮੁਨੀਮ, ਪੈਸੇ ਲੈ ਕੇ ਵੰਡ ਰਿਹਾ ਟਿਕਟਾਂ : ਸ਼ਾਜ਼ੀਆ ਇਲਮੀ -PTC News

Related Post