ਏਸ਼ੀਅਨ ਖੇਡਾਂ 2018 : ਟੈਨਿਸ ਖਿਡਾਰਨ ਅੰਕਿਤਾ ਰੈਨਾ ਨੇ ਜਿੱਤਿਆ ਕਾਂਸੀ ਦਾ ਤਗਮਾ

By  Shanker Badra August 23rd 2018 01:43 PM

ਏਸ਼ੀਅਨ ਖੇਡਾਂ 2018 : ਟੈਨਿਸ ਖਿਡਾਰਨ ਅੰਕਿਤਾ ਰੈਨਾ ਨੇ ਜਿੱਤਿਆ ਕਾਂਸੀ ਦਾ ਤਗਮਾ:ਭਾਰਤੀ ਟੈਨਿਸ ਖਿਡਾਰੀ ਅੰਕਿਤਾ ਰੈਨਾ ਨੇ ਅੱਜ ਮਹਿਲਾ ਸਿੰਗਲ ਵਰਗ ਦੇ ਸੈਮੀਫਾਈਨਲ ਵਿਚ ਚੀਨ ਦੀ ਝਾਂਗ ਸ਼ੂਈ ਨੂੰ ਹਰਾ ਕੇ ਏਸ਼ਿਆਈ ਖੇਡਾਂ ਵਿਚ ਕਾਂਸੀ ਦਾ ਤਗਮਾ ਜਿੱਤਿਆ ਹੈ।

ਭਾਰਤੀ ਟੈਨਿਸ ਖਿਡਾਰਨ ਅੰਕਿਤਾ ਰੈਨਾ ਨੇ 18ਵੀਆਂ ਏਸ਼ੀਆਈ ਖੇਡਾਂ 'ਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

-PTCNews

Related Post