ਅਵਤਾਰ ਸਿੰਘ ਹਿਤ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਾਈ ਗਈ ਧਾਰਮਿਕ ਸਜ਼ਾ ਕੀਤੀ ਪੂਰੀ

By  Shanker Badra February 19th 2019 12:03 PM

ਅਵਤਾਰ ਸਿੰਘ ਹਿਤ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਾਈ ਗਈ ਧਾਰਮਿਕ ਸਜ਼ਾ ਕੀਤੀ ਪੂਰੀ:ਅੰਮ੍ਰਿਤਸਰ : ਪ੍ਰਬੰਧਕ ਕਮੇਟੀ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਾਈ ਗਈ ਧਾਰਮਿਕ ਸਜ਼ਾ ਪੂਰੀ ਕਰ ਲਈ ਹੈ।

Avtar Singh Sri Akal Takht Shaib Taken Religious conviction complete ਅਵਤਾਰ ਸਿੰਘ ਹਿਤ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਾਈ ਗਈ ਧਾਰਮਿਕ ਸਜ਼ਾ ਕੀਤੀ ਪੂਰੀ

ਬੀਤੀ ਦਿਨੀ ਅਵਤਾਰ ਸਿੰਘ ਹਿਤ ਨੇ ਸਿੱਖ ਅਰਦਾਸ 'ਚ ਸ੍ਰੀ ਅਕਾਲ ਪੁਰਖ ਲਈ ਬੋਲੇ ਜਾਣ ਵਾਲੇ ਸ਼ਬਦਾਂ ਦੀ ਵਰਤੋਂ ਨਿਤੀਸ਼ ਕੁਮਾਰ ਲਈ ਕੀਤੀ ਸੀ।ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਅਵਤਾਰ ਸਿੰਘ ਹਿਤ ਨੂੰ ਤਨਖਾਹੀਆ ਘੋਸ਼ਿਤ ਕਰਦਿਆਂ ਧਾਰਮਿਕ ਸਜ਼ਾ ਲਾਈ ਗਈ ਸੀ।

Avtar Singh Sri Akal Takht Shaib Taken Religious conviction complete ਅਵਤਾਰ ਸਿੰਘ ਹਿਤ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਾਈ ਗਈ ਧਾਰਮਿਕ ਸਜ਼ਾ ਕੀਤੀ ਪੂਰੀ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਅਵਤਾਰ ਸਿੰਘ ਹਿਤ ਨੂੰ 5 ਦਿਨ ਲਈ ਸ੍ਰੀ ਹਰਿਮੰਦਰ ਸਾਹਿਬ ਅਤੇ 7 ਦਿਨ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਜੋੜੇ ਝਾੜਨ, ਬਰਤਨ ਸਾਫ ਕਰਨ ਅਤੇ ਕੀਰਤਨ ਸਰਵਣ ਕਰਨ ਦੀ ਸਜ਼ਾ ਲਾਈ ਸੀ।

-PTCNews

Related Post