ਬਾਬਾ ਜੀਵਨ ਸਿੰਘ ਦੇ 357 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਹੋਇਆ ਆਰੰਭ

By  Shanker Badra September 3rd 2018 12:21 PM -- Updated: September 3rd 2018 03:49 PM

ਬਾਬਾ ਜੀਵਨ ਸਿੰਘ ਦੇ 357 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਹੋਇਆ ਆਰੰਭ:ਬਾਬਾ ਜੀਵਨ ਸਿੰਘ ਦੇ 357 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਕੱਢਿਆ ਜਾ ਰਿਹਾ ਹੈ।

ਇਹ ਚੇਤਨਾ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ ਹੈ।ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਮੌਜੂਦ ਸਨ।

ਦੱਸਿਆ ਜਾਂਦਾ ਹੈ ਕਿ ਇਹ ਚੇਤਨਾ ਮਾਰਚ ਵੱਖ-ਵੱਖ ਪਿੰਡਾਂ -ਸ਼ਹਿਰਾਂ 'ਚੋਂ ਹੁੰਦਾ ਹੋਇਆ 4 ਸਤੰਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ।

-PTCNews

Related Post