ਬਰਨਾਲਾ ਦੇ ਹੰਡਿਆਇਆ ਰੋਡ 'ਤੇ ਚੋਰਾਂ ਨੇ 2 ਦੁਕਾਨਾਂ ਵਿੱਚ ਚੋਰੀ ਕਰਨ ਤੋਂ ਬਾਅਦ ਲਗਾਈ ਅੱਗ

By  Shanker Badra January 19th 2019 02:43 PM

ਬਰਨਾਲਾ ਦੇ ਹੰਡਿਆਇਆ ਰੋਡ 'ਤੇ ਚੋਰਾਂ ਨੇ 2 ਦੁਕਾਨਾਂ ਵਿੱਚ ਚੋਰੀ ਕਰਨ ਤੋਂ ਬਾਅਦ ਲਗਾਈ ਅੱਗ:ਬਰਨਾਲਾ : ਬਰਨਾਲਾ ਦੇ ਹੰਡਿਆਇਆ ਰੋਡ ਉਪਰ ਦੋ ਦੁਕਾਨਾਂ ਵਿੱਚ ਕੁੱਝ ਚੋਰਾਂ ਨੇ ਚੋਰੀ ਕਰਨ ਤੋਂ ਬਾਅਦ ਅੱਗ ਲਗਾ ਦਿੱਤੀ ਹੈ।ਜਿਸ ਤੋਂ ਬਾਅਦ ਦੋਵੇਂ ਦੁਕਾਨਾਂ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।

barnala haryana road Thieves 2 shops theft After Fired fire ਬਰਨਾਲਾ ਦੇ ਹੰਡਿਆਇਆ ਰੋਡ 'ਤੇ ਚੋਰਾਂ ਨੇ 2 ਦੁਕਾਨਾਂ ਵਿੱਚ ਚੋਰੀ ਕਰਨ ਤੋਂ ਬਾਅਦ ਲਗਾਈ ਅੱਗ

ਦੁਕਾਨ ਦੇ ਮਾਲਕ ਨੇ ਦੱਸਿਆ ਕਿ ਉਸਨੂੰ ਚੋਰੀ ਅਤੇ ਦੁਕਾਨਾਂ ਨੂੰ ਅੱਗ ਲੱਗਣ ਦੀ ਜਾਣਕਾਰੀ ਆਸ -ਪਾਸ ਦੇ ਦੁਕਾਨਦਾਰਾਂ ਨੇ ਦਿੱਤੀ ਹੈ।ਉਹਨਾਂ ਦੱਸਿਆ ਕਿ ਚੋਰ ਦੁਕਾਨ ਵਿੱਚ ਪਿਛਲੇ ਰਾਸਤੇ ਤੋਂ ਆਏ ਅਤੇ ਉਹ ਖਾਣ ਪੀਣ ਦਾ ਸਮਾਨ ਅਤੇ ਨਕਦੀ ਲੈ ਕੇ ਫਰਾਰ ਹੋ ਗਏ।

barnala haryana road Thieves 2 shops theft After Fired fire ਬਰਨਾਲਾ ਦੇ ਹੰਡਿਆਇਆ ਰੋਡ 'ਤੇ ਚੋਰਾਂ ਨੇ 2 ਦੁਕਾਨਾਂ ਵਿੱਚ ਚੋਰੀ ਕਰਨ ਤੋਂ ਬਾਅਦ ਲਗਾਈ ਅੱਗ

ਉਹਨਾਂ ਦੱਸਿਆ ਕਿ ਚੋਰਾਂ ਵੱਲੋਂ ਦੁਕਾਨ ਨੂੰ ਲਗਾਈ ਅੱਗ ਕਾਰਨ ਦੁਕਾਨ ਵਿਚਲੇ ਖਾਣ ਪੀਣ ਦੇ ਸਮਾਨ ਸਮੇਤ ਹੋਰ ਸਾਜੋ ਸਮਾਨ ਸੜ ਕੇ ਸੁਆਹ ਹੋ ਗਿਆ ਹੈ।ਉਨਾਂ ਦੱਸਿਆ ਕਿ ਅੰਦਾਜਨ 10 ਤੌਂ 12 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਖਦਸਾ ਹੈ।

ਬਰਨਾਲਾ ਦੇ ਹੰਡਿਆਇਆ ਰੋਡ 'ਤੇ ਚੋਰਾਂ ਨੇ 2 ਦੁਕਾਨਾਂ ਵਿੱਚ ਚੋਰੀ ਕਰਨ ਤੋਂ ਬਾਅਦ ਲਗਾਈ ਅੱਗ ਬਰਨਾਲਾ ਦੇ ਹੰਡਿਆਇਆ ਰੋਡ 'ਤੇ ਚੋਰਾਂ ਨੇ 2 ਦੁਕਾਨਾਂ ਵਿੱਚ ਚੋਰੀ ਕਰਨ ਤੋਂ ਬਾਅਦ ਲਗਾਈ ਅੱਗ

ਇਸ ਘਟਨਾ ਦਾ ਪਤਾ ਚਲਦੇ ਹੀ ਫਾਇਰ ਬ੍ਰਿਗਰੇਡ ਵੱਲੋਂ ਮੌਕੇ 'ਤੇ ਪੁੱਜ ਕੇ ਆਗੂ ਨੂੰ ਕਾਬੂ ਪਾਇਆ ਗਿਆ।ਇਸ ਮਾਮਲੇ ਦੀ ਪੜਤਾਲ ਦੇ ਲਈ ਸੰਗਰੂਰ ਤੋਂ ਫੋਰੇਂਸਿਕ ਟੀਮ ਵੀ ਮੌਕੇ ਤੇ ਪੁੱਜੀ।ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੀੜਤ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

-PTCNews

Related Post