ਬਟਾਲਾ 'ਚ ਨਵ ਵਿਅਾਹੇ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ

By  Shanker Badra July 17th 2018 02:17 PM

ਬਟਾਲਾ 'ਚ ਨਵ ਵਿਅਾਹੇ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ:ਅੱਜ ਬਟਾਲਾ 'ਚ ਨਵ ਵਿਅਾਹੇ ਨੌਜਵਾਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ।ਮ੍ਰਿਤਕ ਨੌਜਵਾਨ ਸਤਨਾਮ ਪਿੰਡ ਸੰਦਲਪੁੱਰ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਆਪਣੀ ਪਤਨੀ ਦੇ ਪੇਕੇ ਤੋਂ ਵਾਪਿਸ ਨਾਂ ਆਉਣ ਕਾਰਨ ਪ੍ਰੇਸ਼ਾਨ ਰਹਿੰਦਾ ਸੀ।ਇਸ ਘਟਨਾ ਤੋਂ ਬਾਅਦ ਪੁਲਿਸ ਜਾਂਚ ਕਰ ਰਹੀ ਹੈ। -PTCNews

Related Post