ਬਠਿੰਡਾ ਦੇ ਨਸ਼ਾ ਮੁਕਤੀ ਕੇਂਦਰ ਵਿੱਚ 24 ਸਾਲਾ ਨੌਜਵਾਨ ਨੇ ਕੀਤੀ ਆਤਮ ਹੱਤਿਆ

By  Shanker Badra May 23rd 2018 09:19 PM -- Updated: May 23rd 2018 09:23 PM

ਬਠਿੰਡਾ ਦੇ ਨਸ਼ਾ ਮੁਕਤੀ ਕੇਂਦਰ ਵਿੱਚ 24 ਸਾਲਾ ਨੌਜਵਾਨ ਨੇ ਕੀਤੀ ਆਤਮ ਹੱਤਿਆ:ਬਠਿੰਡਾ ਦੇ ਮਾਨਸਾ ਰੋਡ 'ਤੇ ਸਥਿਤ ਨਸ਼ਾ ਮੁਕਤੀ ਕੇਂਦਰ ਵਿੱਚ 24 ਸਾਲਾ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦੁੱਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ।Bathinda drug addiction center in 24-year Young suicideਬਠਿੰਡਾ ਦੀ ਅਮਰਪੁਰਾ ਬਸਤੀ ਦੇ ਰਹਿਣ ਵਾਲੇ 24 ਸਾਲਾ ਸੰਜੂ ਨੂੰ ਬੀਤੀ ਕੱਲ੍ਹ ਹੀ ਨਸ਼ਾ ਮੁਕਤੀ ਕੇਂਦਰ ਵਿੱਚ ਭਰਤੀ ਕਰਾਇਆ ਗਿਆ ਸੀ।ਅੱਜ ਦੁਪਹਿਰੇ ਨਸ਼ਾ ਮੁਕਤੀ ਕੇਂਦਰ ਦੇ ਕਮਰੇ ਵਿੱਚ ਹੀ ਖੁਦ ਨੂੰ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ ਹੈ।Bathinda drug addiction center in 24-year Young suicideਪਰਿਵਾਰ ਨੇ ਉਸਦੀ ਮੌਤ 'ਤੇ ਸ਼ੰਕਾ ਜਤਾਈ ਹੈ।ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤਰ ਆਤਮ ਹੱਤਿਆ ਨਹੀਂ ਕਰ ਸਕਦਾ। -PTCNews

Related Post