ਬਠਿੰਡਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ,ਇੱਕ ਪ੍ਰਾਈਵੇਟ ਬੱਸ 'ਚੋਂ 450 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ

By  Shanker Badra January 2nd 2019 11:48 AM

ਬਠਿੰਡਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ,ਇੱਕ ਪ੍ਰਾਈਵੇਟ ਬੱਸ 'ਚੋਂ 450 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ:ਬਠਿੰਡਾ : ਪੰਜਾਬ ਅੰਦਰ ਹਰ ਰੋਜ਼ ਵੱਡੀ ਗਿਣਤੀ 'ਚ ਨਜਾਇਜ਼ ਸ਼ਰਾਬ ਬਰਾਮਦ ਹੁੰਦੀ ਹੈ।ਇਸੇ ਤਰ੍ਹਾਂ ਬਠਿੰਡਾ 'ਚ ਵੀ ਪੁਲਿਸ ਨੇ ਵੱਡੀ ਮਾਤਰਾ 'ਚ ਸ਼ਰਾਬ ਬਰਾਮਦ ਕੀਤੀ ਹੈ। [caption id="attachment_235219" align="aligncenter" width="300"]Bathinda Police private bus 450 boxes Illegal Alcohol recovered ਬਠਿੰਡਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ,ਇੱਕ ਪ੍ਰਾਈਵੇਟ ਬੱਸ 'ਚੋਂ 450 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ[/caption] ਬਠਿੰਡਾ ਪੁਲਿਸ ਨੂੰ ਅੱਜ ਵੱਡੀ ਸਫ਼ਲਤਾ ਮਿਲੀ ਹੈ।ਜਾਣਕਾਰੀ ਅਨੁਸਾਰ ਬਠਿੰਡਾ ਦੀ ਵਿਸ਼ੇਸ਼ ਟੀਮ ਨੇ ਇੱਕ ਪ੍ਰਾਈਵੇਟ ਬੱਸ ਦੇ ਅੰਦਰੋਂ 450 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। [caption id="attachment_235221" align="aligncenter" width="300"]Bathinda Police private bus 450 boxes Illegal Alcohol recovered ਬਠਿੰਡਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ,ਇੱਕ ਪ੍ਰਾਈਵੇਟ ਬੱਸ 'ਚੋਂ 450 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ[/caption] ਜਾਣਕਾਰੀ ਅਨੁਸਾਰ ਬੱਸ ਸਿਰਸਾ ਦੀ ਇੱਕ ਨਿੱਜੀ ਕੰਪਨੀ ਦੀ ਸੀ ,ਜਿਸ ਵਿੱਚ ਹਰਿਆਣਾ ਤੋਂ ਸ਼ਰਾਬ ਲਿਆਂਦੀ ਗਈ ਸੀ।ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। -PTCNews

Related Post