ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਦੀ ਹੋਈ ਮੰਗਣੀ, ਦੇਖੋ ਤਸਵੀਰਾਂ

By  Jashan A January 7th 2019 01:48 PM -- Updated: January 7th 2019 01:59 PM

ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਦੀ ਹੋਈ ਮੰਗਣੀ, ਦੇਖੋ ਤਸਵੀਰਾਂ ,ਬਠਿੰਡਾ: ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਮਹਿਲਾ ਵਿੰਗ ਦੀ ਸੂਬਾ ਕਨਵੀਨਰ ਪ੍ਰੋ. ਬਲਜਿੰਦਰ ਕੌਰ ਦੀ ਅੱਜ ਬਠਿੰਡਾ ਦੇ ਇਕ ਪੈਲੇਸ ਵਿਚ ਯੂਥ ਵਿੰਗ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ ਮੰਗਣੀ ਹੋ ਗਈ ਹੈ।

aap ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਦੀ ਹੋਈ ਮੰਗਣੀ, ਦੇਖੋ ਤਸਵੀਰਾਂ

aap ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਦੀ ਹੋਈ ਮੰਗਣੀ, ਦੇਖੋ ਤਸਵੀਰਾਂ

ਇਸ ਪ੍ਰੋਗਰਾਮ 'ਚ ਪਰਿਵਾਰਿਕ ਮੈਬਰਾਂ ਤੇ ਰਿਸ਼ਤੇਦਾਰਾਂ ਸਮੇਤ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਨੇ ਨੇਤਾ ਹਰਪਾਲ ਚੀਮਾ ਤੇ ਵਿਧਾਇਕ ਅਮਨ ਅਰੋੜਾ ਵੀ ਸ਼ਾਮਲ ਹੋਏ।

ਦੱਸਿਆ ਜਾ ਰਿਹਾ ਹੈ ਕਿ ਫਰਵਰੀ ਦੇ ਮਹੀਨੇ 'ਚ ਦੋਵਾਂ ਦਾ ਵਿਆਹ ਹੋਵੇਗਾ।

-PTC News

Related Post