ਸੁਖਬੀਰ ਸਿੰਘ ਬਾਦਲ ਨੇ ਚਮਕੌਰ ਸਿੰਘ ਮਾਨ ਨੂੰ ਪਾਰਟੀ ਦਾ ਬੁਲਾਰਾ ਕੀਤਾ ਨਿਯੁਕਤ

By  Jashan A May 15th 2019 06:32 PM

ਸੁਖਬੀਰ ਸਿੰਘ ਬਾਦਲ ਨੇ ਚਮਕੌਰ ਸਿੰਘ ਮਾਨ ਨੂੰ ਪਾਰਟੀ ਦਾ ਬੁਲਾਰਾ ਕੀਤਾ ਨਿਯੁਕਤ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿਲਾ ਬਠਿੰਡਾ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਅਤੇ ਮਿਹਨਤੀ ਆਗੂ ਚਮਕੌਰ ਸਿੰਘ ਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਬੁਲਾਰਾ ਨਿਯੁਕਤ ਕੀਤਾ ਹੈ।

-PTC News

Related Post