ਨੌਜਵਾਨ ਦਾ 20 ਦਿਨ ਪਹਿਲਾਂ ਹੋਇਆ ਸੀ ਵਿਆਹ, ਹੋਈ ਦਰਦਨਾਕ ਮੌਤ

By  Jashan A November 14th 2019 02:53 PM

ਨੌਜਵਾਨ ਦਾ 20 ਦਿਨ ਪਹਿਲਾਂ ਹੋਇਆ ਸੀ ਵਿਆਹ, ਹੋਈ ਦਰਦਨਾਕ ਮੌਤ,ਬਠਿੰਡਾ: ਬਠਿੰਡਾ ਦੇ ਪਿੰਡ ਦੌਲਤਪੁਰਾ 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਇਥੇ ਖੇਤਾਂ 'ਚ ਕੰਮ ਕਰਦੇ ਸਮੇਂ ਰੋਟਾਵੇਟਰ ਹੇਠਾਂ ਆ ਕੇ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਦਾ ਹਾਲੇ 20 ਕੁ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹੋ ਰਿਹਾ ਹੈ।

Youth Deathਦੱਸਿਆ ਜਾ ਰਿਹਾ ਹੈ ਕਿ ਅਮਨਪ੍ਰੀਤ ਸਿੰਘ ਖੇਤ 'ਚ ਕੰਮ ਕਰ ਰਿਹਾ ਸੀ ਤਾਂ ਰੋਟਾਵੇਟਰ 'ਤੇ ਚੜ੍ਹਣ ਸਮੇਂ ਉਸ ਦਾ ਪੈਰ ਤਿਲਕ ਗਿਆ ਅਤੇ ਰੋਟਾਵੇਟਰ ਹੇਠਾਂ ਆਉਣ ਕਾਰਨ ਉਸ ਦੀ ਮੌਤ ਹੋ ਗਈ।

ਹੋਰ ਪੜ੍ਹੋ: ਨਹੀਂ ਚੱਲੀ ਬੰਦੂਕ, ਮੂੰਹ ਨਾਲ ਕਰਨੀ ਪਈ ਸੀ "ਠਾਹ-ਠਾਹ", ਮਾਮਲੇ 'ਚ ਆਇਆ ਨਵਾਂ ਮੋੜ!!

Youth Deathਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News

Related Post