ਘਰ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ , ਪੁਲਿਸ ਨੇ ਮਾਰੀ ਰੇਡ, ਇਤਰਾਜ਼ਯੋਗ ਹਾਲਤ 'ਚ ਮਿਲੇ ਕਈ ਜੋੜੇ

By  Shanker Badra October 16th 2020 12:22 PM

ਘਰ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ , ਪੁਲਿਸ ਨੇ ਮਾਰੀ ਰੇਡ, ਇਤਰਾਜ਼ਯੋਗ ਹਾਲਤ 'ਚ ਮਿਲੇ ਕਈ ਜੋੜੇ:ਬਠਿੰਡਾ :  ਬਠਿੰਡਾ ਪੁਲਿਸ ਨੇ ਰਿਹਾਇਸ਼ੀ ਇਲਾਕੇ 'ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਰੇਡ ਕਰਕੇ ਅੱਡਾ ਸੰਚਾਲਕਾਂ ਸਮੇਤ ਸੱਤ ਲੋਕਾਂ ਨੂੰ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ, ਜਿਸ ਵਿਚ ਚਾਰ ਔਰਤਾਂ ਸ਼ਾਮਲ ਹਨ।

Bathinda : Sex racket busted, 4 women among 7 ​Arrested ਘਰ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ , ਪੁਲਿਸ ਨੇ ਮਾਰੀ ਰੇਡ, ਇਤਰਾਜ਼ਯੋਗ ਹਾਲਤ 'ਚ ਮਿਲੇ ਕਈ ਜੋੜੇ

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਤਨਾਮ ਸਿੰਘ ਅਤੇ ਸੁਖਜੀਤ ਕੌਰ ਵਾਸੀ ਕ੍ਰਿਸ਼ਨਾ ਕਾਲੋਨੀ ਵਲੋਂ ਆਪਣੇ ਘਰ 'ਚ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਹੈ। ਜਿੱਥੇ ਮੁੰਡੇ -ਕੁੜੀਆਂ ਆ ਕੇ ਰੰਗਰਲੀਆਂ ਮਨਾਉਂਦੇ ਸੀ।

Bathinda : Sex racket busted, 4 women among 7 ​Arrested ਘਰ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ , ਪੁਲਿਸ ਨੇ ਮਾਰੀ ਰੇਡ, ਇਤਰਾਜ਼ਯੋਗ ਹਾਲਤ 'ਚ ਮਿਲੇ ਕਈ ਜੋੜੇ

ਜਿਸ ਤੋਂ ਬਾਅਦ ਪੁਲਿਸ ਨੇ ਡੀ.ਐੱਸ.ਪੀ. ਕਰਾਇਮ ਹਿਨਾ ਗੁਪਤਾ ਦੀ ਅਗਵਾਈ ਹੇਠ ਮੁਲਜ਼ਮਾਂ ਦੇ ਘਰ ਵਿਖੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਿਸ ਅੱਡਾ ਸੰਚਾਲਕ ਸਮੇਤ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਸਾਰੇ ਮੁਲਜ਼ਮਾਂ ਖਿਲਾਫ ਥਾਣਾ ਕੈਨਾਲ ਕਾਲੋਨੀ ਵਿਖੇ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ।

Bathinda : Sex racket busted, 4 women among 7 ​Arrested ਘਰ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ , ਪੁਲਿਸ ਨੇ ਮਾਰੀ ਰੇਡ, ਇਤਰਾਜ਼ਯੋਗ ਹਾਲਤ 'ਚ ਮਿਲੇ ਕਈ ਜੋੜੇ

ਦੱਸਿਆ ਜਾਂਦਾ ਹੈ ਕਿ ਇਸ ਘਰ ਅੰਦਰ ਚੱਲ ਰਹੇ ਦੇਹ ਵਪਾਰ ਦੇ ਅੱਡੇ 'ਤੇ ਅੱਡਾ ਸੰਚਾਲਕ  ਮਹਿੰਗੇ ਭਾਅ ਕਮਰੇ ਗਲਤ ਕੰਮਾਂ ਦੇ ਲਈ ਦਿੰਦੇ ਸੀ ,ਜਿਸ ਦਾ ਪੁਲਿਸ ਨੇ ਅੱਜ ਪਰਦਾਫਾਸ਼ ਕੀਤਾ ਹੈ। ਇਸ ਤੋਂ ਪਹਿਲਾਂ ਵੀ ਕਈ ਹੋਟਲਾਂ ਵਿੱਚ ਚੱਲ ਰਹੇ ਦੇਹ ਵਾਪਰ ਦੇ ਅੱਡੇ ਦਾ ਪਰਦਾਫਾਸ਼ ਹੋ ਚੁੱਕਿਆ ਹੈ।

Bathinda : Sex racket busted, 4 women among 7 ​Arrested

-PTCNews

Related Post