ਬਠਿੰਡਾ : ਪ੍ਰੇਮੀ ਨੇ ਚਾਕੂ ਮਾਰ ਕੇ ਆਪਣੀ ਪ੍ਰੇਮਿਕਾ ਦੀ ਕੀਤੀ ਹੱਤਿਆ , ਜਾਂਚ 'ਚ ਜੁਟੀ ਪੁਲਿਸ

By  Shanker Badra September 13th 2019 02:31 PM

ਬਠਿੰਡਾ : ਪ੍ਰੇਮੀ ਨੇ ਚਾਕੂ ਮਾਰ ਕੇ ਆਪਣੀ ਪ੍ਰੇਮਿਕਾ ਦੀ ਕੀਤੀ ਹੱਤਿਆ , ਜਾਂਚ 'ਚ ਜੁਟੀ ਪੁਲਿਸ:ਬਠਿੰਡਾ : ਬਠਿੰਡਾ ਦੇ ਨੇੜਲੇ ਪਿੰਡ ਗੰਗਾ (ਅਬਲੂ ਕੀ) ਵਿਖੇ ਪ੍ਰੇਮੀ ਵੱਲੋਂ ਆਪਣੀ ਪ੍ਰੇਮਿਕਾ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫ਼ੈਲ ਗਈ ਹੈ।

Bathinda village Ganga Lover knife With Muder his girlfriend ਬਠਿੰਡਾ : ਪ੍ਰੇਮੀ ਨੇ ਚਾਕੂ ਮਾਰ ਕੇ ਆਪਣੀ ਪ੍ਰੇਮਿਕਾ ਦੀ ਕੀਤੀ ਹੱਤਿਆ , ਜਾਂਚ 'ਚ ਜੁਟੀ ਪੁਲਿਸ

ਮਿਲੀ ਜਾਣਕਾਰੀ ਅਨੁਸਾਰ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਦੀਕਿਰਚ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ।

Bathinda village Ganga Lover knife With Muder his girlfriend ਬਠਿੰਡਾ : ਪ੍ਰੇਮੀ ਨੇ ਚਾਕੂ ਮਾਰ ਕੇ ਆਪਣੀ ਪ੍ਰੇਮਿਕਾ ਦੀ ਕੀਤੀ ਹੱਤਿਆ , ਜਾਂਚ 'ਚ ਜੁਟੀ ਪੁਲਿਸ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜੂਡੋ ਖਿਡਾਰੀ ਮਹੇਸ਼ ਇੰਦਰ ਸੈਣੀ ਦਾ ਗੁਰਦਾਸਪੁਰ ਪਹੁੰਚਣ ‘ਤੇ ਕੀਤਾ ਗਿਆ ਭਰਵਾਂ ਸਵਾਗਤ

ਇਸ ਦੌਰਾਨ ਥਾਣਾ ਨੇਹੀਆ ਵਾਲਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫ਼ਿਲਹਾਲ ਕਤਲ ਕਰਨ ਦੇ ਕਾਰਨਾਂ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ।

-PTCNews

Related Post