ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਅਦਾਲਤ ਨੇ IG ਉਮਰਾਨੰਗਲ ਦੀ ਜ਼ਮਾਨਤ ਅਰਜ਼ੀ 'ਤੇ ਫੈਸਲਾ ਕੱਲ੍ਹ ਤੱਕ ਲਈ ਰੱਖਿਆ ਰਾਖਵਾਂ

By  Jashan A March 6th 2019 01:03 PM -- Updated: March 6th 2019 01:06 PM

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਅਦਾਲਤ ਨੇ IG ਉਮਰਾਨੰਗਲ ਦੀ ਜ਼ਮਾਨਤ ਅਰਜ਼ੀ 'ਤੇ ਫੈਸਲਾ ਕੱਲ੍ਹ ਤੱਕ ਲਈ ਰੱਖਿਆ ਰਾਖਵਾਂ,ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਗ੍ਰਿਫਤਾਰ ਕੀਤੇ ਗਏ IG ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਸੁਣਵਾਈ ਹੋਈ। ਜਿਸ ਦੌਰਾਨ ਫਰੀਦਕੋਟ ਅਦਾਲਤ ਵੱਲੋਂ ਫੈਸਲਾ ਕੱਲ੍ਹ ਤੱਕ ਲਈ ਰਾਖਵਾਂ ਰੱਖਿਆ ਗਿਆ ਹੈ।

ig ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਅਦਾਲਤ ਨੇ IG ਉਮਰਾਨੰਗਲ ਦੀ ਜ਼ਮਾਨਤ ਅਰਜ਼ੀ 'ਤੇ ਫੈਸਲਾ ਕੱਲ੍ਹ ਤੱਕ ਲਈ ਰੱਖਿਆ ਰਾਖਵਾਂ

ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਵੱਲੋਂ, ਜੋ ਪਟਿਆਲਾ ਜੇਲ ‘ਚ ਹਨ। ਉਹਨਾਂ ਵੱਲੋਂ ਵੀ ਇਸ ਸੈਸ਼ਨ ਕੋਰਟ ਵਿਚ ਜ਼ਮਾਨਤ ਦੀ ਦਰਖਾਸਤ ਲਾਈ ਗਈ ਹੈ। ਦੱਸ ਦੇਈਏ ਕਿ ਆਈਜੀ ਪਰਮਰਾਜ ਉਮਰਾਨੰਗਲ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਹਨ।

ig ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਅਦਾਲਤ ਨੇ IG ਉਮਰਾਨੰਗਲ ਦੀ ਜ਼ਮਾਨਤ ਅਰਜ਼ੀ 'ਤੇ ਫੈਸਲਾ ਕੱਲ੍ਹ ਤੱਕ ਲਈ ਰੱਖਿਆ ਰਾਖਵਾਂ

ਜ਼ਿਕਰਯੋਗ ਹੈ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਬੀਤੇ ਦਿਨੀਂ ਵੱਡੀ ਕਾਰਵਾਈ ਕਰਦਿਆਂ ਆਈਜੀ ਪਰਮਰਾਜ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਕੋਰਟ ਵਲੋਂ ਉਸਦਾ ਪੁਲਿਸ ਰਿਮਾਂਡ ਦਿਤਾ ਗਿਆ ਸੀ ਤੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।

-PTC News

Related Post