ਭਵਾਨੀਗੜ੍ਹ ਪੁਲਿਸ ਨੇ ਛਾਪੇਮਾਰੀ ਦੌਰਾਨ 15 ਡੱਬੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

By  Shanker Badra March 20th 2019 02:37 PM -- Updated: March 20th 2019 02:45 PM

ਭਵਾਨੀਗੜ੍ਹ ਪੁਲਿਸ ਨੇ ਛਾਪੇਮਾਰੀ ਦੌਰਾਨ 15 ਡੱਬੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ:ਭਵਾਨੀਗੜ੍ਹ : ਭਵਾਨੀਗੜ੍ਹ ਦੀ ਪੁਲਿਸ ਨੇ ਛਾਪੇਮਾਰੀ ਦੌਰਾਨ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ ਕੀਤੀ ਹੈ।ਇਸ ਦੌਰਾਨ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ 15 ਡੱਬੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।

Bhawanigarh police raid During 15 Boxes Illicit liquor person Arrested
ਭਵਾਨੀਗੜ੍ਹ ਪੁਲਿਸ ਨੇ ਛਾਪੇਮਾਰੀ ਦੌਰਾਨ 15 ਡੱਬੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਰਦੀਪ ਸਿੰਘ ਉਰਫ ਕੁਲਦੀਪ ਸਿੰਘ ਵਾਸੀ ਭਵਾਨੀਗੜ੍ਹ ਹਰਿਆਣੇ 'ਚੋਂ ਸ਼ਰਾਬ ਲਿਆ ਕੇ ਪੰਜਾਬ 'ਚ ਵੇਚਦਾ ਹੈ।

 Bhawanigarh police raid During 15 Boxes Illicit liquor person Arrested
ਭਵਾਨੀਗੜ੍ਹ ਪੁਲਿਸ ਨੇ ਛਾਪੇਮਾਰੀ ਦੌਰਾਨ 15 ਡੱਬੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਜਿਸ ਤੋਂ ਬਾਅਦ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸਮਾਣਾ ਰੋਡ 'ਤੇ ਉਕਤ ਵਿਅਕਤੀ ਦੇ ਟਿਕਾਣੇ 'ਤੇ ਛਾਪੇਮਾਰੀ ਕੀਤੀ ਤਾਂ ਉਥੋਂ 15 ਡੱਬੇ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਕੀਤੀ ਹੈ।ਪੁਲਿਸ ਨੇ ਉਕਤ ਵਿਅਕਤੀ ਖਿਲਾਫ ਐਕਸਾਈਜ਼ ਐਕਟ ਦੀ ਧਾਰਾ ਅਧੀਨ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ : ਬਿਹਾਰ ਦੇ ਮੁਜ਼ੱਫਰਪੁਰ ‘ਚ ਲੱਗੀ ਭਿਆਨਕ ਅੱਗ ,200 ਕੱਚੇ ਘਰ ਸੜ ਕੇ ਹੋਏ ਸੁਆਹ

-PTCNews

Related Post