ਤਰਨਤਾਰਨ ਦੀ ਪੁਲਿਸ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

By  Shanker Badra September 23rd 2021 09:55 AM

ਤਰਨਤਾਰਨ : ਤਰਨਤਾਰਨ ਦੀ ਥਾਣਾ ਭਿੱਖੀਵਿੰਡ ਪੁਲਿਸ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਉਨ੍ਹਾਂ ਕੋਲੋਂ 1 ਪਿਸਟਲ, 11 ਰੌਂਦ , 1 ਮੈਗਜ਼ੀਨ, IED ਵਿਸਫੋਟਕ ਪਦਾਰਥ , 1 ਹੈਡਗ੍ਰਨੇਡ ਬਰਾਮਦ ਕੀਤਾ ਹੈ।

ਤਰਨਤਾਰਨ ਦੀ ਪੁਲਿਸ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

ਇਸ ਦੌਰਾਨ ਫੜੇ ਗਏ ਵਿਅਕਤੀਆਂ ਦੀ ਪਹਿਚਾਣ ਪਿੰਡ ਰੋਲੀ ਨਿਵਾਸੀ ਕੁਲਵਿੰਦਰ ਸਿੰਘ , ਮੋਗਾ ਨਿਵਾਸੀ ਕਮਲਪ੍ਰੀਤ ਸਿੰਘ ਅਤੇ ਕੰਵਰਪਾਲ ਸਿੰਘ ਵਜੋਂ ਹੋਈ ਹੈ।

ਤਰਨਤਾਰਨ ਦੀ ਪੁਲਿਸ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

ਪੁਲਿਸ ਵੱਲੋਂ ਉਕਤ ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦੇ ਉੱਚ ਅਫਸਰਾਂ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਜਾ ਸਕਦੀ ਹੈ।

-PTCNews

Related Post