ਚੋਣ ਡਿਊਟੀ ਦੌਰਾਨ ਗੈਰ ਹਾਜ਼ਰ ਰਹਿਣ ਵਾਲਾ ਤਹਿਸੀਲਦਾਰ ਲਖਵਿੰਦਰ ਸਿੰਘ ਤੁਰੰਤ ਪ੍ਰਭਾਵ ਨਾਲ ਮੁਅੱਤਲ

By  Shanker Badra February 12th 2021 10:06 PM

ਚੋਣ ਡਿਊਟੀ ਦੌਰਾਨ ਗੈਰ ਹਾਜ਼ਰ ਰਹਿਣ ਵਾਲਾ ਤਹਿਸੀਲਦਾਰ ਲਖਵਿੰਦਰ ਸਿੰਘ ਤੁਰੰਤ ਪ੍ਰਭਾਵ ਨਾਲ ਮੁਅੱਤਲ:ਚੰਡੀਗੜ੍ਹ : ਚੋਣ ਡਿਊਟੀ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਤਹਿਸੀਲਦਾਰ ਭਿੱਖੀਵਿੰਡ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਆਦੇਸ ਜਾਰੀ ਕੀਤੇ ਗਏ ਹਨ।

ਪੜ੍ਹੋ ਹੋਰ ਖ਼ਬਰਾਂ : ਗੁਰਨਾਮ ਸਿੰਘ ਚੰਡੂਨੀ ਦਾ ਵੱਡਾ ਬਿਆਨ , ਜੇ ਸਰਕਾਰ MSP 'ਤੇ ਕਾਨੂੰਨ ਬਣਾਏ ਤਾਂ ਸੋਧਾਂ 'ਤੇ ਵਿਚਾਰ ਹੋ ਸਕਦੈ 

Bhikhiwind Tehsildar suspended as he was absent from election duty ਚੋਣ ਡਿਊਟੀ ਦੌਰਾਨ ਗੈਰ ਹਾਜ਼ਰ ਰਹਿਣ ਵਾਲਾ ਤਹਿਸੀਲਦਾਰ ਲਖਵਿੰਦਰ ਸਿੰਘ ਤੁਰੰਤ ਪ੍ਰਭਾਵ ਨਾਲ ਮੁਅੱਤਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸਨ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਭਿੱਖੀਵਿੰਡ ਦਾ ਤਹਿਸਲੀਦਾਰ ਲਖਵਿੰਦਰ ਸਿੰਘ ਮਿਉਸਿਪਲ ਇਲੈਕਸਨ ਦੇ ਕੰਮ ਵਿੱਚ ਜਾਣ ਬੁੱਝ ਕੇ ਗੈਰ ਹਾਜਰ ਸੀ,

ਪੜ੍ਹੋ ਹੋਰ ਖ਼ਬਰਾਂ : ਮਹਾਂਪੰਚਾਇਤ 'ਚ ਬੋਲੇ ਕਿਸਾਨ ਆਗੂ ਰਾਕੇਸ਼ ਟਿਕੈਤ , ਕਿਹਾ -ਲੁਟੇਰਿਆਂ ਦਾ ਆਖ਼ਰੀ ਬਾਦਸ਼ਾਹ ਹੈ ਮੋਦੀ

Bhikhiwind Tehsildar suspended as he was absent from election duty ਚੋਣ ਡਿਊਟੀ ਦੌਰਾਨ ਗੈਰ ਹਾਜ਼ਰ ਰਹਿਣ ਵਾਲਾ ਤਹਿਸੀਲਦਾਰ ਲਖਵਿੰਦਰ ਸਿੰਘ ਤੁਰੰਤ ਪ੍ਰਭਾਵ ਨਾਲ ਮੁਅੱਤਲ

ਜਿਸ ਕਾਰਨ ਉਸਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ।

-PTCNews

Related Post