ਪਿਸਤੌਲ ਦੀ ਨੋਕ 'ਤੇ ਲੁੱਟਿਆ ਸੁਵਿਧਾ ਕੇਂਦਰ, ਘਟਨਾ ਸੀ.ਸੀ.ਟੀ.ਵੀ. 'ਚ ਕੈਦ

By  Jashan A January 5th 2020 10:33 AM

ਪਿਸਤੌਲ ਦੀ ਨੋਕ 'ਤੇ ਲੁੱਟਿਆ ਸੁਵਿਧਾ ਕੇਂਦਰ, ਘਟਨਾ ਸੀ.ਸੀ.ਟੀ.ਵੀ. 'ਚ ਕੈਦ,ਭੋਗਪੁਰ: ਪੰਜਾਬ 'ਚ ਲੁਟੇਰਿਆਂ ਦੇ ਹੋਂਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ ਤੇ ਲਗਾਤਾਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।

ਅਜਿਹਾ ਹੀ ਇੱਕ ਹੋਰ ਮਾਮਲਾ ਭੋਗਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਕਾਰ ਸਵਾਰ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਇੱਕ ਨਿੱਜੀ ਸੁਵਿਧਾ ਕੇਂਦਰ 'ਚ ਦਾਖਲ ਹੋ ਕੇ 65 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਸੁਵਿਧਾ ਕੇਂਦਰ 'ਚ ਲੱਗੇ ਕੈਮਰਿਆਂ 'ਚ ਪੂਰੀ ਵਾਰਦਾਤ ਕੈਦ ਹੋ ਗਈ ਹੈ।

-PTC News

Related Post