ਕਾਂਗਰਸ ਨੂੰ ਵੱਡਾ ਝਟਕਾ, ਭੁਵਨੇਸ਼ਵਰ ਕਾਲਿਤਾ ਨੇ ਫੜ੍ਹਿਆ ਭਾਜਪਾ ਦਾ ਪੱਲ੍ਹਾ

By  Jashan A August 9th 2019 07:03 PM -- Updated: August 9th 2019 07:05 PM

ਕਾਂਗਰਸ ਨੂੰ ਵੱਡਾ ਝਟਕਾ, ਭੁਵਨੇਸ਼ਵਰ ਕਾਲਿਤਾ ਨੇ ਫੜ੍ਹਿਆ ਭਾਜਪਾ ਦਾ ਪੱਲ੍ਹਾ,ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ 'ਚ ਅਸਤੀਫਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਕ ਤੋਂ ਬਾਦ ਇੱਕ ਕਾਂਗਰਸੀ ਨੇਤਾ ਪਾਰਟੀ ਤੋਂ ਮੂੰਹ ਮੋੜ ਰਹੇ ਹਨ।

ਇਸ ਦੌਰਾਨ ਅੱਜ ਸਾਬਕਾ ਕਾਂਗਰਸੀ ਨੇਤਾ ਤੇ ਰਾਜ ਸਭਾ ਸੰਸਦ ਮੈਂਬਰ ਰਹੇ ਭੁਵਨੇਸ਼ਵਰ ਕਾਲਿਤਾ ਨੇ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ।

https://twitter.com/ANI/status/1159807095518179329?s=20

ਹੋਰ ਪੜ੍ਹੋ:ਲੋਕ ਸਭਾ ਚੋਣਾਂ: ਬਠਿੰਡਾ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਜਨਰਲ ਸਕੱਤਰ ਟਹਿਲ ਸਿੰਘ ਸੰਧੂ ਨੇ ਠੋਕਿਆ ਦਾਅਵਾ

ਪਿਊਸ਼ ਗੋਇਲ ਤੇ ਭਾਜਪਾ ਨੇਤਾ ਭੁਪੇਂਦਰ ਯਾਦਵ ਦੀ ਪ੍ਰਧਾਨਗੀ 'ਚ ਪਾਰਟੀ ਦੀ ਮੈਂਬਰਸ਼ਿਪ ਲਈ। ਦੱਸ ਦਈਏ ਕਿ ਪਿਛਲੀ ਸੋਮਵਾਰ ਨੂੰ ਕਾਲਰਾ ਨੇ ਰਾਜ ਸਭਾ ਤੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।

-PTC News

Related Post