ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ ਜਨਰਲ ਸਕੱਤਰਾਂ ਦਾ ਐਲਾਨ

By  Shanker Badra October 20th 2020 03:26 PM

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ ਜਨਰਲ ਸਕੱਤਰਾਂ ਦਾ ਐਲਾਨ:ਚੰਡੀਗੜ : ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਇਸਤਰੀ ਅਕਾਲੀ ਦਲ ਦੀਆਂ ਜਨਰਲ ਸਕੱਤਰਾਂ ਦਾ ਐਲਾਨ ਕਰ ਦਿੱਤਾ।

Bibi Jagir Kaur announces General Secretaries of Istri Akali Dal ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ ਜਨਰਲ ਸਕੱਤਰਾਂ ਦਾ ਐਲਾਨ

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਖਿਲਾਫ਼ ਵਿਧਾਨ ਸਭਾ 'ਚ 3 ਬਿੱਲ ਪੇਸ਼ , MSP ਤੋਂ ਘੱਟ ਕੀਮਤ ਦੇਣ ਵਾਲਿਆਂ ਨੂੰ ਹੋਵੇਗੀ 3 ਸਾਲ ਦੀ ਸਜ਼ਾ

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਰਟੀ ਦੀਆਂ ਮਿਹਨਤੀ ਬੀਬੀਆਂ ਨੂੰ ਇਸ ਲਿਸਟ ਵਿੱਚ ਸ਼ਾਮਲ ਕੀਤਾ ਗਿਆ ਹੈ।

Bibi Jagir Kaur announces General Secretaries of Istri Akali Dal ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ ਜਨਰਲ ਸਕੱਤਰਾਂ ਦਾ ਐਲਾਨ

ਉਹਨਾਂ ਦੱਸਿਆ ਕਿ ਜਿਹਨਾਂ ਬੀਬੀਆਂ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਬੀਬੀ ਕਿਰਨਜੋਤ ਕੌਰ ਮੈਂਬਰ ਐਸ.ਜੀ.ਪੀ.ਸੀ ਅੰਮ੍ਰਿਤਸਰ, ਬੀਬੀ ਫਰਜਾਨਾ ਆਲਮ ਸਾਬਕਾ ਵਿਧਾਇਕ, ਬੀਬੀ ਗੁਰਪ੍ਰੀਤ ਕੌਰ ਸਿਬੀਆ ਲੁਧਿਆਣਾ, ਬੀਬੀ ਬਲਜਿੰਦਰ ਕੌਰ ਖੀਰਨੀਆਂ ਸਮਰਾਲਾ,

Bibi Jagir Kaur announces General Secretaries of Istri Akali Dal ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ ਜਨਰਲ ਸਕੱਤਰਾਂ ਦਾ ਐਲਾਨ

ਬੀਬੀ ਇੰਦਰਜੀਤ ਕੌਰ ਮਾਨ ਜਲੰਧਰ, ਬੀਬੀ ਸੀਮਾ ਸ਼ਰਮਾ ਪਟਿਆਲਾ, ਬੀਬੀ ਰਾਜਵੰਤ ਕੌਰ ਦਾਦੂਵਾਲ ਜਲੰਧਰ, ਬੀਬੀ ਗੁਰਪ੍ਰੀਤ ਕੌਰ ਵਾਲੀਆ ਜਲੰਧਰ, ਬੀਬੀ ਪੂਨਮ ਅਰੋੜਾ ਲੁਧਿਆਣਾ, ਬੀਬੀ ਵੀਨਾ ਜੈਰਥ ਲੁਧਿਆਣਾ, ਬੀਬੀ ਦਲਜੀਤ ਕੌਰ ਦਾਊਦਪੁਰ ਕਪੂਰਥਲਾ ਅਤੇ ਬੀਬੀ ਦਲਜੀਤ ਕੌਰ ਐਮ.ਸੀ ਬੇਗੋਵਾਲ ਦੇ ਨਾਮ ਸ਼ਾਮਲ ਹਨ। ਉਹਨਾਂ ਦੱਸਿਆ ਕਿ ਬਾਕੀ ਜਥੇਬੰਦੀ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ।

-PTCNews

Related Post