ਬੀਬੀ ਜਗੀਰ ਕੌਰ ਵੱਲੋਂ ਚੰਡੀਗੜ੍ਹ ਅਤੇ ਫਤਿਹਗੜ੍ਹ ਸਾਹਿਬ ਦੇ ਨਵੇਂ ਕੋਆਰਡੀਨੇਟਰ ਤੇ ਸਹਾਇਕ ਕੋਆਰਡੀਨੇਟਰ ਨਿਯੁਕਤ

By  Shanker Badra August 8th 2018 08:01 PM

ਬੀਬੀ ਜਗੀਰ ਕੌਰ ਵੱਲੋਂ ਚੰਡੀਗੜ੍ਹ ਅਤੇ ਫਤਿਹਗੜ੍ਹ ਸਾਹਿਬ ਦੇ ਨਵੇਂ ਕੋਆਰਡੀਨੇਟਰ ਤੇ ਸਹਾਇਕ ਕੋਆਰਡੀਨੇਟਰ ਨਿਯੁਕਤ:ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਬੀਬੀ ਹਰਪ੍ਰੀਤ ਕੌਰ ਬਰਨਾਲਾ ਨੂੰ ਚੰਡੀਗੜ੍ਹ ਦਾ ਕੋਆਰਡੀਨੇਟਰ ਅਤੇ ਬੀਬੀ ਰਜਿੰਦਰ ਕੌਰ ਵੀਨਾ ਮੱਕੜ ਨੂੰ ਚੰਡੀਗੜ੍ਹ ਦਾ ਸਹਾਇਕ ਕੋਆਰਡੀਨੇਟਰ ਕੋਆਰਡੀਨੇਟਰ ਨਿਯੁਕਤ ਕੀਤਾ ਹੈ।

ਇਸ ਤੋਂ ਇਲਾਵਾ ਬੀਬੀ ਪਲਵਿੰਦਰ ਕੌਰ ਰਾਣੀ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਨਵਾਂ ਕੋਆਰਡੀਨੇਟਰ ਨਿਯੁਕਤ ਕੀਤਾ ਹੈ।

-PTCNews

Related Post