ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ

By  Shanker Badra May 28th 2021 04:13 PM

ਚੰਡੀਗੜ੍ਹ : ਇਸਤਰੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਇਸ ਵਿੱਚ ਹੋਰ ਸੀਨੀਅਰ ਬੀਬੀਆਂ ਨੂੰ ਸ਼ਾਮਲ ਕੀਤਾ ਹੈ।

Bibi Jagir Kaur Increase the organizational structure of the Istri Akali Dal Punjab ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ

ਪੜ੍ਹੋ ਹੋਰ ਖ਼ਬਰਾਂ : ਦਿੱਲੀ 'ਚ 31 ਮਈ ਤੋਂ ਅਨਲੌਕ ਦੀ ਪ੍ਰਕਿਰਿਆ ਸ਼ੁਰੂ ,ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਮਨਪ੍ਰੀਤ ਕੌਰ ਡੌਲੀ ਸਪੁੱਤਰੀ ਸਵ: ਕੈਪਟਨ ਕੰਵਲਜੀਤ ਸਿੰਘ, ਬੀਬੀ ਜਸਵਿੰਦਰ ਕੌਰ ਵਿਜੈ ਨਗਰ ਅੰਮ੍ਰਿਤਸਰ ਅਤੇ ਬੀਬੀ ਮਨਜੀਤ ਕੌਰ ਸਿੱਧੂ ਨੂੰ ਇਸਤਰੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Bibi Jagir Kaur Increase the organizational structure of the Istri Akali Dal Punjab ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ

ਉਹਨਾਂ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਇਸਤਰੀ ਅਕਾਲੀ ਦਲ ਦੇ ਬਾਕੀ ਰਹਿੰਦੇ ਢਾਂਚੇ ਦਾ ਵਿਸਥਾਰ ਵੀ ਕਰ ਦਿੱਤਾ ਜਾਵੇਗਾ।

-PTCNews

Related Post