ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ

By  Shanker Badra March 20th 2019 12:48 PM -- Updated: March 20th 2019 12:57 PM

ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ:ਚੰਡੀਗੜ : ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੀਆਂ ਹੋਰ ਸੀਨੀਅਰ ਇਸਤਰੀ ਆਗੁਆਂ ਨੂੰ ਵੱਖ-ਵੱਖ ਅਹਦੁਆਂ ਤੇ ਨਿਯੁਕਤ ਕੀਤਾ ਹੈ। [caption id="attachment_271957" align="aligncenter" width="300"]Bibi Jagir Kaur Istri Akali Dal Organizational Structure ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ[/caption] ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਬੀਬੀ ਅਕਸ਼ਰਾ ਜੋਤੀ ਮਾਨ ਨੂੰ ਇਸਤਰੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। [caption id="attachment_271955" align="aligncenter" width="300"]Bibi Jagir Kaur Istri Akali Dal Organizational Structure ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ[/caption] ਇਸੇ ਤਰਾਂ ਬੀਬੀ ਨਵਦੀਪ ਕੌਰ ਸੰਧੁ ਨੂੰ ਜਥੇਬੰਦਕ ਸਕੱਤਰ, ਬੀਬੀ ਕੁਲਦੀਪ ਕੌਰ ਮੋਹਲਾਂ ਲੰਬੀ ਅਤੇ ਬੀਬੀ ਰੁਪਿੰਦਰ ਬਾਵਾ ਬਠਿੰਡਾ ਨੂੰ ਇਸਤਰੀ ਅਕਾਲੀ ਦਲ ਦਾ ਸਕੱਤਰ ਨਿਯੁਕਤ ਕੀਤਾ ਹੈ। -PTCNews

Related Post