ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ

By  Shanker Badra March 16th 2019 03:52 PM -- Updated: March 16th 2019 03:57 PM

ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ:ਚੰਡੀਗੜ : ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਹੋਰ ਸੀਨੀਅਰ ਮਹੱਤਵਪੁਰਨ ਇਸਤਰੀ ਆਗੂਆਂ ਨੂੰ ਜਥੇਬੰਦਕ ਢਾਂਚੇ ਵਿੱਚ ਸ਼ਾਮਲ ਕੀਤਾ ਹੈ।

Bibi Jagir Kaur Istri Akali Dal Organizational Structure Growth ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ

ਅੱਜ ਪਾਰਟੀ ਦੇ ਮੁੱਖ ਦਫਤਰ ਤੋ ਇਸ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਬੀਬੀ ਰੁਪਿੰਦਰ ਕੌਰ ਰੂਪਾ ਨੂੰ ਸਲਾਹਕਾਰ ਅਤੇ ਪ੍ਰਧਾਨ ਜ਼ਿਲ੍ਹਾ ਤਰਨਤਾਰਨ,

Bibi Jagir Kaur Istri Akali Dal Organizational Structure Growth ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ

ਬੀਬੀ ਕੁਲਵੰਤ ਕੌਰ ਜਹਾਂਗੀਰ ਨੂੰ ਮੀਤ ਪ੍ਰਧਾਨ, ਡਾ. ਪਵਿੱਤਰਪਾਲ ਕੌਰ ਸਾਬਕਾ ਡਿਪਟੀ ਡਾਇਰੈਕਟਰ ਅਤੇ ਡਾ. ਸੁਹਾਨੀ ਡੋਡਾ ਨੂੰ ਇਸਤਰੀ ਅਕਾਲੀ ਦਲ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।

-PTCNews

Related Post