ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਫੈਸਲਾ, ਮੀਤ ਪ੍ਰਧਾਨਾਂ ਨੂੰ ਵੰਡੀਆਂ ਜ਼ਿਲ੍ਹਿਆਂ ਦੀਆਂ ਜ਼ਿੰਮੇਵਾਰੀਆਂ

By  Pardeep Singh May 17th 2022 08:52 PM

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੰਨਜੂਰੀ ਅਨੁਸਾਰ ਜਥੇਬੰਦਕ ਕੰਮਕਾਜ ਨੂੰ ਨਿਭਾਉਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਮੀਤ ਪ੍ਰਧਾਨਾਂ ਨੂੰ ਹੇਠ ਲਿਖੇ ਜ਼ਿਲ੍ਹਿਆਂ ਦੀ ਜਿੰਮੇਵਾਰੀ ਦਿੱਤੀ ।

ਇਹ ਵੀ ਪੜ੍ਹੋ:ਚੰਡੀਗੜ੍ਹ ਦੀਆਂ ਬਰੂਹਾਂ 'ਤੇ ਕਿਸਾਨਾਂ ਦਾ ਪੱਕਾ ਧਰਨਾ, ਜਾਣੋ ਅੰਨਦਾਤਾ ਦੀਆਂ ਮੁੱਖ ਮੰਗਾਂ

-PTC News

Related Post