ਇਨ੍ਹਾਂ ਗੂੜਾ ਪਿਆਰ ! ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ , ਮਰਨ ਤੋਂ ਪਹਿਲਾਂ ਪਤਨੀ ਨੂੰ ਕੀਤੀ ਵੀਡੀਓ ਕਾਲ

By  Shanker Badra June 3rd 2019 05:46 PM

ਇਨ੍ਹਾਂ ਗੂੜਾ ਪਿਆਰ ! ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ , ਮਰਨ ਤੋਂ ਪਹਿਲਾਂ ਪਤਨੀ ਨੂੰ ਕੀਤੀ ਵੀਡੀਓ ਕਾਲ:ਬੇਗੂਸਰਾਏ : ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ 'ਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ,ਜਿਥੇ ਨੌਜਵਾਨ ਦੀ ਮੌਤ ਕਾਲ ਬਣ ਕੇ ਉਸਦੇ ਸਿਰ 'ਤੇ ਖੜੀ ਸੀ ਪਰ ਇਸ ਦੇ ਬਾਵਜੂਦ ਵੀ ਉਸਨੇ ਆਪਣੀ ਪਤਨੀ ਨੂੰ ਵੀਡੀਓ ਕਾਲ ਕੀਤੀ ਹੈ।

Bihar Begusarai young man Death before wife Video call
ਇਨ੍ਹਾਂ ਗੂੜਾ ਪਿਆਰ ! ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ , ਮਰਨ ਤੋਂ ਪਹਿਲਾਂ ਪਤਨੀ ਨੂੰ ਕੀਤੀ ਵੀਡੀਓ ਕਾਲ

ਓਥੇ ਹੈੱਡਫ਼ੋਨ ਲਾ ਕੇ ਮੋਟਰਸਾਈਕਲ ਚਲਾ ਰਹੇ ਨੌਜਵਾਨ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ , ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਤੇ ਸੜਕ 'ਤੇ ਹੀ ਉਸ ਦੀ ਮੌਤ ਹੋ ਗਈ ਹੈ।ਇਸ ਨੌਜਵਾਨ ਨੇ ਮਰਨ ਤੋਂ ਪਹਿਲਾਂ ਆਪਣੀ ਪਤਨੀ ਨੂੰ ਵੀਡੀਓ ਕਾਲ ਕੀਤੀ ਸੀ।

Bihar Begusarai young man Death before wife Video call ਇਨ੍ਹਾਂ ਗੂੜਾ ਪਿਆਰ ! ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ , ਮਰਨ ਤੋਂ ਪਹਿਲਾਂ ਪਤਨੀ ਨੂੰ ਕੀਤੀ ਵੀਡੀਓ ਕਾਲ

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਝਾਰਖੰਡ ਵਿੱਚ ਬਿਜਲੀ ਦੇ ਸਮਾਨ ਦੀ ਦੁਕਾਨ ਚਲਾਉਂਦਾ ਸੀ ਅਤੇ ਉਸਦੀ ਪਛਾਣ ਰਾਜਾਰਾਮ ਪੰਡਤ ਵਜੋਂ ਹੋਈ ਹੈ।ਇਸ ਦੁਰਘਟਨਾ ਮਗਰੋਂ ਨੌਜਵਾਨ ਨੇ ਆਪਣੀ ਪਤਨੀ ਨੂੰ ਵੀਡੀਓ ਕਾਲ ਕੀਤੀ ਅਤੇ ਦੱਸਿਆ ਕਿ ਦੇਖੋ ਮੇਰੀ ਕੀ ਹਾਲਤ ਹੋ ਗਈ ਹੈ ਅਤੇ ਕੁਝ ਹੀ ਸਮੇਂ ਬਾਅਦ ਉਸ ਨੇ ਦਮ ਤੋੜ ਦਿੱਤਾ।

Bihar Begusarai young man Death before wife Video call ਇਨ੍ਹਾਂ ਗੂੜਾ ਪਿਆਰ ! ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ , ਮਰਨ ਤੋਂ ਪਹਿਲਾਂ ਪਤਨੀ ਨੂੰ ਕੀਤੀ ਵੀਡੀਓ ਕਾਲ

ਦੱਸਿਆ ਜਾਂਦਾ ਹੈ ਕਿ ਮ੍ਰਿਤਕ ਨੌਜਵਾਨ ਹੈੱਡਫ਼ੋਨ ਲਾ ਕੇ ਮੋਟਰਸਾਈਕਲ ਚਲਾ ਰਿਹਾ ਸੀ, ਜਿਸ ਕਾਰਨ ਉਸ ਨੂੰ ਮਗਰੋਂ ਆ ਰਹੇ ਟਰੱਕ ਦੀ ਆਵਾਜ਼ ਸੁਣਾਈ ਨਹੀਂ ਦਿੱਤੀ।ਰਾਜਾਰਾਮ ਦਾ ਵਿਆਹ ਤਿੰਨ ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦੀ ਸੱਤ ਮਹੀਨਿਆਂ ਦੀ ਇੱਕ ਬੱਚੀ ਹੈ।

-PTCNews

Related Post