ਬਿਕਰਮ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕਰਦਿਆਂ ਮਿਹਨਤੀ ਨੌਜਵਾਨ ਆਗੂਆਂ ਨੂੰ ਕੀਤਾ ਸ਼ਾਮਲ

By  Shanker Badra April 11th 2019 04:57 PM -- Updated: April 11th 2019 05:01 PM

ਬਿਕਰਮ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕਰਦਿਆਂ ਮਿਹਨਤੀ ਨੌਜਵਾਨ ਆਗੂਆਂ ਨੂੰ ਕੀਤਾ ਸ਼ਾਮਲ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਵਿੰਗ ਦੇ ਇੰਚਾਰਜ਼ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕਰਦਿਆਂ ਇਸ ਵਿੱਚ ਹੋਰ ਮਿਹਨਤੀ ਨੌਂਜਵਾਨ ਆਗੂਆਂ ਨੂੰ ਸ਼ਾਮਲ ਕੀਤਾ ਹੈ।

Bikram Majithia Youth Wing Core Committee Join Young leaders
ਬਿਕਰਮ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕਰਦਿਆਂ ਮਿਹਨਤੀ ਨੌਜਵਾਨ ਆਗੂਆਂ ਨੂੰ ਕੀਤਾ ਸ਼ਾਮਲ

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਅੱਜ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।

Bikram Majithia Youth Wing Core Committee Join Young leaders
ਬਿਕਰਮ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕਰਦਿਆਂ ਮਿਹਨਤੀ ਨੌਜਵਾਨ ਆਗੂਆਂ ਨੂੰ ਕੀਤਾ ਸ਼ਾਮਲ

ਉਹਨਾਂ ਵਿੱਚ ਭੁਪਿੰਦਰ ਸਿੰਘ ਮਨੈਣ ਸੁਨਾਮ, ਸਰਪੰਚ ਨਰਿੰਦਰ ਸਿੰਘ ਸ਼ਾਮਪੁਰ ਭਿਵਾਨੀਗੜ, ਭਾਰਤੀ ਜਾਂਗੜਾ ਨਵਾਂਸ਼ਹਿਰ, ਬਲਕਾਰ ਸਿੰਘ ਐਮ.ਸੀ ਦਿੜਬਾ, ਪ੍ਰਭਜੋਤ ਸਿੰਘ ਢਿੱਲੋਂ ਕਰਤਾਰਪੁਰ, ਲਖਵੀਰ ਸਿੰਘ ਧਾਮੀ ਕਰਤਾਰਪੁਰ, ਹਰਪ੍ਰੀਤ ਸਿੰਘ ਚਾਹਲ ਭਿਖੀ, ਲਾਲੀ ਭੁੱਲਰ ਮਲਕਪੁਰ ਖਿਆਲਾ, ਤਰਲੋਚਨ ਸਿੰਘ ਦੁੱਲਟ ਭਗਤੁਆਣਾ ਅਤੇ ਕਮਲਜੀਤ ਸਿੰਘ ਢੋਲੇਵਾਲ ਜ਼ਿਲ੍ਹਾ ਫਿਰੋਜਪੁਰ ਦੇ ਨਾਮ ਸ਼ਾਮਲ ਹਨ।

-PTCNews

Related Post