ਬਿਕਰਮ ਸਿੰਘ ਮਜੀਠੀਆ ਤੇ ਗਨੀਵ ਕੌਰ ਗੁਰਦੁਆਰਾ ਸ਼ਹੀਦਗੰਜ ਸਾਹਿਬ ਹੋਏ ਨਤਮਸਤਕ

By  Pardeep Singh February 19th 2022 01:45 PM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪੰਜਾਬ ਦਾ ਸਿਆਸੀ ਪਿੜ ਗਰਮਾਇਆ ਹੋਇਆ ਹੈ। ਵੋਟਾਂ ਵਿੱਚ ਇਕ ਦਿਨ ਰਹਿ ਗਿਆ ਹੈ। ਵੋਟਿੰਗ ਡੇਅ ਤੋਂ ਇਕ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੀ ਧਰਮਪਤਨੀ ਗਨੀਵ ਕੌਰ ਮਜੀਠੀਆ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋਏ। ਬਿਕਰਮ ਮਜੀਠੀਆ ਨੇ ਆਪਣੀ ਧਰਮ ਪਤਨੀ ਗਨੀਵ ਕੌਰ ਮਜੀਠੀਆ ਸਮੇਤ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ। ਇਹ ਵੀ ਪੜ੍ਹੋ:ਲਾਅ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਖਿਲਾਫ਼ ਮਿਲੀ ਸ਼ਿਕਾਇਤ, ਚੋਣ ਕਮਿਸ਼ਨ ਨੇ ਮੰਗਿਆ ਜਵਾਬ -PTC News

Related Post