ਬਿਕਰਮ ਸਿੰਘ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਕੀਤਾ ਵਾਧਾ , 4 ਹੋਰ ਨੌਜਵਾਨ ਸ਼ਾਮਲ

By  Shanker Badra April 29th 2019 02:41 PM -- Updated: April 29th 2019 04:08 PM

ਬਿਕਰਮ ਸਿੰਘ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਕੀਤਾ ਵਾਧਾ , 4 ਹੋਰ ਨੌਜਵਾਨ ਸ਼ਾਮਲ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਵਿੰਗ ਦੇ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕਰਦਿਆਂ ਇਸ ਵਿੱਚ 4 ਹੋਰ ਮਿਹਨਤੀ ਨੌਂਜਵਾਨ ਆਗੂਆਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ।

Bikram Singh Majithia Youth Wing Core Committee Join 4 more young ਬਿਕਰਮ ਸਿੰਘ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਕੀਤਾ ਵਾਧਾ , 4 ਹੋਰ ਨੌਜਵਾਨ ਸ਼ਾਮਲ

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਜਿਹਨਾਂ ਨੌਂਜਵਾਨ ਆਗੂਆਂ ਨੂੰ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ

Bikram Singh Majithia Youth Wing Core Committee Join 4 more young ਬਿਕਰਮ ਸਿੰਘ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਕੀਤਾ ਵਾਧਾ , 4 ਹੋਰ ਨੌਜਵਾਨ ਸ਼ਾਮਲ

ਉਹਨਾਂ ਵਿੱਚ ਸੁਖਰਾਜ ਸਿੰਘ ਸੇਖੋਂ ਭੁਚੋ ਮੰਡੀ, ਸਵਿੰਦਰਪਾਲ ਸਿੰਘ ਰਿੱਤੂ ਲੁਧਿਆਣਾ, ਭੁਪਿੰਦਰ ਸਿੰਘ ਲਾਛੜੂ ਅਤੇ ਮਨਵਿੰਦਰ ਸਿੰਘ ਧੂਰੀ ਦੇ ਨਾਮ ਸ਼ਾਮਲ ਹਨ।

-PTCNews

Related Post